ਗਰਮੀਆਂ ਦੇ ਮੌਸਮ ਵਿੱਚ ਮੱਛਰਾਂ ਦੀ ਸਮੱਸਿਆ ਕਾਫੀ ਜਿਆਦਾ ਪੈਦਾ ਹੋ ਜਾਂਦੀ ਹੈ।ਮੱਛਰਾਂ ਦੇ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਆ ਪੈਦਾ ਹੋ ਜਾਂਦੇ ਹਨ।ਮੱਛਰਾਂ ਤੋਂ ਬਚਣ ਦੇ ਲਈ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਘਰੇਲੂ ਨੁਸਖਾ
ਦੱਸਣ ਜਾ ਰਹੇ ਹਾਂ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਨਿੰਮ ਦਾ ਤੇਲ,ਕਪੂਰ ਅਤੇ ਨਾਰੀਅਲ ਦਾ ਤੇਲ ਲੈ ਲਵੋ।2 ਚੱਮਚ ਨਿੰਮ ਦਾ ਤੇਲ 1 ਚੱਮਚ ਕਪੂਰ ਅਤੇ ਇੱਕ ਚਮਚ ਨਾਰੀਅਲ ਦਾ ਤੇਲ ਲੈ ਲਵੋ।ਇਸ ਨੂੰ ਚੰਗੀ ਤਰ੍ਹਾਂ ਮਿਕਸ
ਕਰਕੇ ਤੁਸੀਂ ਮੱਛਰ ਮਾਰਨ ਵਾਲੀ ਮਸ਼ੀਨ ਦੇ ਵਿੱਚ ਪਾ ਦੇਣਾ ਹੈ ਅਤੇ ਇਸ ਨੂੰ ਤੁਸੀਂ ਬਿਜਲੀ ਤੇ ਲਗਾ ਦੇਣਾ ਹੈ।ਇਸ ਦਾ ਇਸਤੇਮਾਲ ਕਰਨ ਤੇ ਮੱਛਰ ਬਿਲਕੁਲ ਖਤਮ ਹੋ ਜਾਣਗੇ।ਜੇਕਰ ਤੁਹਾਡੇ ਕੋਲ ਅਜਿਹੀ ਕੋਈ ਮਸ਼ੀਨ ਨਹੀਂ ਹੈ ਤਾਂ ਤੁਸੀਂ ਮਿੱਟੀ ਦੇ
ਦੀਵੇ ਵਿੱਚ ਇਸ ਮਿਸ਼ਰਣ ਨੂੰ ਪਾਕੇ ਜਲਾ ਸਕਦੇ ਹੋ।ਇਸ ਨੁਸਖ਼ੇ ਦਾ ਇਸਤੇਮਾਲ ਜੇਕਰ ਤੁਸੀਂ ਪੂਰੀ ਰਾਤ ਵੀ ਕਰਦੇ ਹੋ ਤਾਂ ਤੁਹਾਨੂੰ ਕੋਈ ਵੀ ਨੁਕਸਾਨ ਨਹੀਂ ਹੋਵੇਗਾ।ਸੋ ਦੋਸਤੋ ਗਰਮੀਆਂ ਦੇ ਮੌਸਮ ਵਿੱਚ ਮੱਛਰਾਂ ਨੂੰ ਖਤਮ ਕਰਨ ਦੇ ਲਈ ਇਸ ਨੁਸਖ਼ੇ ਦਾ
ਇਸਤੇਮਾਲ ਜਰੂਰ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।