ਯੂਕਰੇਨ ਅਤੇ ਰੂਸ ਦੀ ਲੜਾਈ ਦੇ ਵਿੱਚ ਬਹੁਤ ਸਾਰੇ ਭਾਰਤੀ ਵਿਦਿਆਰਥੀ ਜੋ ਕਿ ਯੁਕਰੇਨ ਦੇ ਵਿੱਚ ਫਸੇ ਹੋਏ ਹਨ ਕਾਫੀ ਜ਼ਿਆਦਾ ਪਰੇਸ਼ਾਨ ਹਨ।ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਵਿਦਿਆਰਥੀ ਭਾਰਤ ਆਉਣ ਦੀ ਮੰਗ ਕਰ ਰਹੇ ਹਨ।ਹੁਣੇ ਹੁਣੇ
ਇੱਕ ਵੀਡੀਓ ਸਾਹਮਣੇ ਆਈ ਜਿਸ ਦੇ ਵਿੱਚ ਕੁਝ ਭਾਰਤੀ ਵਿਦਿਆਰਥੀ ਖੁਦ ਹੀ ਆਪਣੀ ਜਾਨ ਬਚਾਉਣ ਦੇ ਲਈ ਸੁਰੱਖਿਅਤ ਜਗ੍ਹਾ ਤੋਂ ਬਾਹਰ ਨਿਕਲੇ ਜਿਥੇ ਕਿ ਉਹਨਾਂ ਦਾ ਟਾਕਰਾ ਰੂਸ ਦੀ ਫੌਜ ਦੇ ਨਾਲ ਹੋਇਆ।ਰੂਸ ਦੀ ਫ਼ੌਜ ਉਨ੍ਹਾਂ ਨੂੰ ਅਰੈਸਟ ਕਰਕੇ ਲੈ
ਗਈ ਹੈ ਜਿਸ ਤੋਂ ਬਾਅਦ ਕਾਫੀ ਮੁਸ਼ਕਿਲ ਭਰੇ ਹਾਲਾਤ ਹੋ ਗਏ ਹਨ।ਇਸ ਲਈ ਭਾਰਤੀ ਵਿਦਿਆਰਥੀਆਂ ਨੂੰ ਕਿਹਾ ਜਾ ਰਿਹਾ ਹੈ ਕਿ ਜਦੋਂ ਤੱਕ ਭਾਰਤ ਵੱਲੋਂ ਕੋਈ ਮਦਦ ਨਹੀਂ ਮਿਲਦੀ,ਉਸ ਸਮੇਂ ਤੱਕ ਜਿਹੜੀ ਸੁਰਖਿਅਤ ਜਗ੍ਹਾ ਤੇ ਉਹ ਮੌਜੂਦ ਹਨ ਉਸੇ
ਜਗ੍ਹਾ ਤੇ ਹੀ ਰਹਿਣ।ਇਸ ਤਰ੍ਹਾਂ ਬਹੁਤ ਹੀ ਮੁਸ਼ਕਿਲ ਭਰੇ ਹਾਲਾਤ ਬਣੇ ਹੋਏ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।