ਦੋਸਤੋ ਇਸ ਵੇਲੇ ਦੀ ਵੱਡੀ ਖਬਰ ਯੁਕਰੇਨ ਤੋਂ ਸਾਹਮਣੇ ਆ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਲੜਾਈ ਦਾ ਅੱਜ ਤੀਸਰਾ ਦਿਨ ਹੈ।ਜਿਸ ਤੋਂ ਬਾਅਦ ਯੂਕਰੇਨ ਦੇ ਰਾਸ਼ਟਰਪਤੀ ਵੇਲੋਦੀਮਿਰ ਜੇਲੇਂਸਕੀ ਫੌਜ ਦਾ ਹੋਸਲਾ ਵਦਾਈ
ਕਰਨ ਦੇ ਲਈ ਫੌਜ ਦੀ ਵਰਦੀ ਪਾ ਕੇ ਸੈਨਿਕਾਂ ਦੇ ਵਿਚਕਾਰ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਦਿਖਾਈ ਦਿੱਤੇ ਹਨ।ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਪਤੀ ਦਾ ਕਹਿਣਾ ਹੈ ਕਿ ਰੂਸ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਤੇ ਉਸ ਦੇ ਟੈਂਕ ਬਰਬਾਦ ਕਰ ਦਿੱਤੇ ਜਾਣਗੇ।
ਯੂਕਰੇਨ ਦੇ ਰਾਸ਼ਟਰਪਤੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ਜੋ ਕਿ ਸੈਨਿਕਾਂ ਦੇ ਵਿਚਕਾਰ ਉਨ੍ਹਾਂ ਦਾ ਹੌਸਲਾ ਵਧਾ ਰਹੇ ਹਨ ਅਤੇ ਸਥਿਤੀ ਦਾ ਮੁਆਇਨਾ ਕਰ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ
ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।