ਦੋਸਤੋ ਫਤਿਹਗੜ੍ਹ ਸਾਹਿਬ ਦੇ ਪਿੰਡ ਚੋਲਟੀ ਖੇਰਾ ਦੇ ਵਿੱਚ ਇੱਕ ਬਹੁਤ ਹੈਰਾਨ ਕਰ ਦੇਣ ਵਾਲੀ ਗੱਲ ਲੋਕਾਂ ਦੁਆਰਾ ਪ੍ਰਚਲਤ ਕੀਤੀ ਗਈ ਹੈ।ਦਰਅਸਲ ਇਸ ਪਿੰਡ ਵਿੱਚ ਇੱਕ ਬਹੁਤ ਹੀ ਪੁਰਾਣਾ ਬਰੋਟੇ ਦਾ ਦਰਖਤ ਹੈ ਜੋ ਕਿ ਚਾਰ ਕਿੱਲੇ ਵਿੱਚ ਫੈਲਿਆ ਹੋਇਆ ਹੈ। ਲੋਕਾਂ ਦੇ ਇਸ ਬਾਰੇ ਬਹੁਤ ਹੀ
ਇਤਿਹਾਸਕ ਅਤੇ ਮਿਥਿਹਾਸਕ ਵਿਚਾਰ ਹਨ।ਲੋਕਾਂ ਦਾ ਕਹਿਣਾ ਹੈ ਕਿ ਇਹ ਦਰੱਖਤ ਬਹੁਤ ਹੀ ਜ਼ਿਆਦਾ ਪੁਰਾਣਾ ਹੈ ਅਤੇ ਇਸ ਦੇ ਵਿੱਚ ਕੁਝ ਸਖ਼ਤੀਆਂ ਵੀ ਹਨ।ਇਸ ਪਿੰਡ ਦੇ ਵਿੱਚ ਜੋ ਇਹ ਦਰਖਤ ਬਹੁਤ ਹੀ ਜ਼ਿਆਦਾ ਵੱਡਾ ਹੈ ਅਤੇ ਇਸ ਨੇ ਬਹੁਤ ਜ਼ਿਆਦਾ ਜ਼ਮੀਨ ਘੇਰੀ ਹੋਈ ਹੈ।
ਇਸ ਜਗ੍ਹਾ ਦੇ ਬਾਹਰ ਉਥੋਂ ਦੀ ਪ੍ਰਬੰਧਕ ਕਮੇਟੀ ਵੱਲੋਂ ਇੱਕ ਬੋਰਡ ਵੀ ਲਗਾਇਆ ਗਿਆ ਹੈ ਜਿਸਦੇ ਵਿੱਚ ਇਸ ਦਰਖਤ ਬਾਰੇ ਲਿਖਿਆ ਗਿਆ ਹੈ।ਇਸ ਦੇ ਬਾਰੇ ਵਿੱਚ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ
ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।