ਦੋਸਤੋ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆ ਰਿਹਾ ਹੈ।ਜਿਸ ਬਾਰੇ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦਰਅਸਲ ਇੱਥੇ ਇੱਕ ਵਿਅਕਤੀ ਦੁਆਰਾ ਜਾਅਲੀ ਸਰਟੀਫਿਕੇਟ ਬਣਾਉਣ ਕੇ ਵਿਦਿਆਰਥੀਆਂ ਦੀ ਜਿੰਦਗੀ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਸੀ। ਪੁਲਿਸ ਨੂੰ
ਇਸ ਬਾਰੇ ਸੂਚਨਾ ਮਿਲਣ ਤੇ ਛਾਪਾ ਮਾਰਿਆ ਗਿਆ ਜਿੱਥੇ ਕਿ ਇਸ ਵਿਅਕਤੀ ਨੂੰ ਰੰਗੇ ਹੱਥੀ ਫੜਿਆ ਗਿਆ।ਪੁਲਿਸ ਨੂੰ ਇਸ ਵਿਅਕਤੀ ਕੋਲ ਇੱਕ ਪ੍ਰਿੰਟਰ,ਕੰਪਿਊਟਰ,ਜਾਅਲੀ ਮੋਹਰਾਂ ਅਤੇ ਬਹੁਤ ਸਾਰੇ ਸਰਟੀਫਿਕੇਟ ਬਰਾਮਦ ਹੋਏ ਹਨ। ਤੁਹਾਨੂੰ ਦੱਸ ਦਈਏ ਕਿ ਇਹ ਸਪੋਰਟਸ ਦੇ ਜਾਲੀ
ਸਰਟੀਫਿਕੇਟ ਬਣਾ ਕੇ ਦਿੰਦਾ ਸੀ ਜਿਸ ਨਾਲ ਨੌਕਰੀਆਂ ਮਿਲਦੀਆਂ ਹਨ।ਜਾਅਲੀ ਸਰਟੀਫਿਕੇਟ ਦੇ ਨਾਲ ਵਿਦਿਆਰਥੀਆਂ ਦੀ ਜ਼ਿੰਦਗੀ ਦੇ ਨਾਲ ਖਿਲਵਾੜ ਕਰ ਰਿਹਾ ਸੀ।ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਅਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ
ਗਈ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ
ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।