ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨੀ ਵਾਲੇ ਮਾਮਲੇ ਦੇਖਣ ਨੂੰ ਮਿਲਦੇ ਰਹਿੰਦੇ ਹਨ।ਅਜਿਹੀ ਹੀ ਇੱਕ ਘਟਨਾ ਫਰੀਦਕੋਟ ਤੋਂ ਸਾਹਮਣੇ ਆ ਰਹੀ ਹੈ।ਜਿੱਥੇ ਕਿ ਇੱਕ ਨਸ਼ੇੜੀ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ।ਦਰਅਸਲ ਤੁਹਾਨੂੰ ਦੱਸ ਦੇਈਏ ਕਿ ਇਸ ਮਾਂ ਦੀਆਂ ਛੇ ਧੀਆਂ ਅਤੇ ਇੱਕ ਲੜਕਾ ਅਤੇ ਅਤੇ
ਪਤੀ ਨਸ਼ੇ ਕਰਦਾ ਹੈ।ਪਤਨੀ ਵੱਲੋਂ ਖੇਤਾਂ ਦੇ ਵਿੱਚ ਕੰਮ ਕਰਕੇ ਆਪਣੇ ਬੱਚਿਆਂ ਦਾ ਗੁਜ਼ਾਰਾ ਕੀਤਾ ਜਾਂਦਾ ਸੀ।ਬੀਤੀ ਰਾਤ ਪਤਨੀ ਸਿਰ ਧੋਣ ਲੱਗੀ ਅਤੇ ਉਸ ਸਮੇਂ ਉਸ ਦੀਆਂ ਅੱਖਾਂ ਦੇ ਵਿੱਚ ਸ਼ੈਂਪੂ ਪੈ ਗਿਆ।ਪਿੱਛੇ ਉਸ ਦੇ ਪਤੀ ਨੇ ਗੁੱਸੇ ਦੇ ਵਿੱਚ ਕਹੀ ਚੱਕ ਲਈ ਅਤੇ ਉਸ ਦੇ ਮਾਰ ਦਿੱਤੀ।ਜਿਸ ਕਾਰਨ ਉਸ
ਦੀ ਮੌਤ ਹੋ ਗਈ।ਗੁਆਂਢੀਆਂ ਦਾ ਕਹਿਣਾ ਹੈ ਕਿ ਪਤੀ ਨਸ਼ੇ ਕਰਦਾ ਹੈ,ਆਏ ਦਿਨ ਆਪਣੇ ਬੱਚਿਆਂ ਅਤੇ ਪਤਨੀ ਨੂੰ ਕੁੱਟਦਾ ਰਹਿੰਦਾ ਹੈ।ਇਸ ਘਟਨਾ ਤੋਂ ਬਾਅਦ ਉਸ ਦੀਆਂ ਛੇ ਲੜਕੀਆਂ ਅਤੇ 1 ਲੜਕਾ ਰੁਲ ਗਏ ਹਨ ਅਤੇ ਦੁੱਖ ਦਾ ਮਾਹੋਲ ਛਾਇਆ ਹੋਇਆ ਹੈ।ਪੁਲਿਸ ਵੱਲੋਂ ਮਾਮਲੇ
ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਡੈੱਡ ਬੋਡੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।