ਦੋਸਤੋ ਅੱਜ ਕੱਲ ਦੀ ਨੌਜਵਾਨ ਪੀੜ੍ਹੀ ਰਾਤ ਨੂੰ ਸੌਣ ਤੋਂ ਪਹਿਲਾਂ ਕੁਝ ਅਜਿਹੀਆਂ ਗ਼ਲਤੀਆਂ ਕਰਦੇ ਹਨ ਜੋ ਅੱਗੇ ਜਾ ਕੇ ਉਹ ਸਿਹਤ ਉੱਤੇ ਮਾੜਾ ਪ੍ਰਭਾਵ ਪਾਉਂਦੀਆਂ ਹਨ।ਅੱਜ ਕੱਲ ਦੇ ਨੌਜਵਾਨ ਬੱਚੇ ਅੱਧੀ- ਅੱਧੀ ਰਾਤ ਤੱਕ ਫੋਨ ਚਲਾਉਂਦੇ ਰਹਿੰਦੇ ਹਨ।ਰਾਤ ਨੂੰ ਕਾਫੀ ਦੇਰ ਤੱਕ ਰੋਟੀ
ਖਾਂਦੇ ਹਨ ਅਤੇ ਬਹੁਤ ਥੋੜ੍ਹੀ ਖਾਂਦੇ ਹਨ। ਸਵੇਰ ਨੂੰ ਵੀ ਕਾਫੀ ਲੇਟ ਉਠਦੇ ਹਨ,ਜਿਸ ਕਾਰਨ ਉਨ੍ਹਾਂ ਦਾ ਡੇਲੀ ਰੁਟੀਨ ਵਿਗੜ ਜਾਂਦਾ ਹੈ।ਇਸ ਦੇ ਮਾੜੇ ਪ੍ਰਭਾਵਾਂ ਦੇ ਉਹਨਾਂ ਦੇ ਪੂਰੇ ਦਿਨ ਤੇ ਪੈਂਦਾ ਹੀ ਹੈ,ਇਸਦੇ ਨਾਲ ਨਾਲ ਉਨ੍ਹਾਂ ਦੇ ਸਰੀਰ ਤੇ ਵੀ ਇਸ ਦਾ ਬਹੁਤ ਮਾੜਾ ਪ੍ਰਭਾਵ
ਪੈਂਦਾ ਹੈ।ਇਹਨਾਂ ਆਦਤਾਂ ਦੇ ਕਾਰਨ ਨੋਜਵਾਨਾ ਦੇ ਹਾਰਮੋਨਸ ਤੇ ਕਾਫੀ ਜ਼ਿਆਦਾ ਮਾੜਾ ਅਸਰ ਪੈਂਦਾ ਹੈ।ਇਸ ਨਾਲ ਡਿਪਰੈਸ਼ਨ ਵਰਗੀਆਂ ਬਿਮਾਰੀਆਂ ਲੱਗ ਜਾਣ ਦਾ ਖ਼ਤਰਾ ਵਧ ਜਾਂਦਾ ਹੈ।ਸਰੀਰ ਬਹੁਤ ਹੀ ਕਮਜ਼ੋਰ ਹੋ ਜਾਂਦਾ ਹੈ ਅਤੇ ਬੀਮਾਰੀਆਂ ਨਾਲ
ਲੜਨ ਦੀ ਸਮਰੱਥਾ ਨਹੀਂ ਰਹਿੰਦੀ। ਸੋ ਦੋਸਤੋ ਤੁਸੀਂ ਵੀ ਇਹਨਾਂ ਗੱਲਾਂ ਦਾ ਜ਼ਰੂਰ ਧਿਆਨ ਰੱਖੋ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਅਜਿਹੀਆਂ ਗ਼ਲਤੀਆਂ ਕਰਨ ਤੋਂ ਬਚੋ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਹੋਰ
ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ