ਦੁਰਤੁ ਜਿਵੇਂ ਕਿ ਤੁਹਾਨੂੰ ਪਤਾ ਲੱਗੇਗਾ ਕਿ ਆਏ ਦਿਨ ਸੈਂਟਰ ਸਰਕਾਰ ਜਾਂ ਕੇਂਦਰ ਸਰਕਾਰ ਕੋਈ ਨਾ ਕੋਈ ਵੱਡਾ ਐਲਾਣ ਕਰਦੀ ਰਹਿੰਦੀ ਹੈ। ਹੁਣੇ-ਹੁਣੇ ਕੇਂਦਰ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ। ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਪੰਜਾਬ ਵਿੱਚ ਰਾਸ਼ਨ ਮਿਲ
ਜਾਂਦਾ ਹੈ। ਪਰ ਰਾਸ਼ਨ ਮੁਕਤ ਨਹੀਂ ਮਿਲਦਾ ਬਲਕਿ ਸਸਤਾ ਮਿਲਦਾ ਹੈ। ਕੇਂਦਰ ਸਰਕਾਰ ਵੱਲੋਂ ਕਰੋਂਦਾ ਕਾਲ ਦੇ ਦੌਰਾਨ ਇਕ ਸਕੀਮ ਚਲਾਈ ਗਈ ਸੀ। ਜਿਸ ਦਾ ਫਾਇਦਾ ਦੇਸ਼ ਦੇ ਹਰ ਇੱਕ ਨਾਗਰਿਕ ਨੇ ਉਠਾਇਆ ਸੀ। ਹੌਲੇ ਕੇਂਦਰ ਸਰਕਾਰ ਨੇ ਇਸ ਸਕੀਮ ਨੂੰ
ਬੰਦ ਕਰਨ ਦੀ ਤਰੀਕ ਹੋਰ ਜਿਆਦਾ ਵਧਾ ਦਿੱਤੀ ਹੈ। ਹੁਣ ਕੇਂਦਰ ਸਰਕਾਰ ਵੱਲੋਂ 6 ਮਹੀਨੇ ਬਾਅਦ ਉਸ ਸਕੀਮ ਨੂੰ ਬੰਦ ਕੀਤਾ ਜਾਵੇਗਾ। ਪੰਜਾਬ ਅਤੇ ਹਰਿਆਣੇ ਵਿੱਚ ਕਣਕ ਅਤੇ ਚਾਵਲ ਮਿਲਦੇ ਹਨ ਪਰ ਬਾਕੀ ਰਾਜਾਂ ਵਿਚ ਹੋਰ ਵੀ ਚੀਜ਼ਾਂ ਮਿਲਦੀਆਂ ਹਨ। ਇਸ
ਸਕੀਮ ਨੂੰ ਬੰਦ ਕਰਨ ਦਾ ਟਾਈਮ ਹੋ ਗਿਆ ਸੀ। ਪਰ ਇਸ ਨੂੰ ਬੰਦ ਕਰਨ ਦਾ ਸਮਾਂ ਵਧਾਉਣ ਕਾਰਨ ਜਨਤਾ ਹੁਣ ਦੁਬਾਰਾ ਤੋਂ ਇਸ ਦਾ ਫਾਇਦਾ ਉਠਾ ਸਕਦੀ ਹੈ। ਜੇਕਰ ਤੁਸੀਂ ਵੀ ਇਸ ਦਾ ਫ਼ਾਇਦਾ ਉਠਾਣਾ ਚਾਹੁੰਦੇ ਹੋ ਤਾਂ ਤੁਸੀਂ ਫਾਇਦਾ ਉਠਾ ਸਕਦੇ ਹੋ।
ਇਸ ਸਕੀਮ ਰਾਹੀਂ ਜਨਤਾ ਨੂੰ ਫ੍ਰੀ ਵਿੱਚ ਰਾਸ਼ਨ ਮਿਲੇਗਾ। ਜਨਤਾ ਤੋਂ ਕੋਈ ਵੀ ਪੈਸਾ ਨਹੀਂ ਲਿਆ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।