ਦੋਸਤੋ ਸਰਕਾਰ ਵੱਲੋਂ ਆਮ ਜਨਤਾ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।ਤੁਹਾਨੂੰ ਦੱਸ ਦਈਏ ਕਿ ਕਰੋਨਾ ਕਾਲ ਦੇ ਸਮੇਂ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਰਾਸ਼ਨ ਦੇਣ ਦੀ ਸਕੀਮ ਚਲਾਈ ਗਈ ਸੀ।ਇਸ ਸਕੀਮ ਦਾ ਨਾਮ ਅੰਨ ਕਲਿਆਣ ਯੋਜਨਾ ਹੈ ਅਤੇ ਇਸ ਨਾਲ ਗਰੀਬ
ਲੋਕਾਂ ਨੂੰ ਰਾਸ਼ਨ ਮਿਲਦਾ ਹੈ।ਹੁਣ ਜਿਹਨਾਂ ਲੋਕਾਂ ਦੇ ਰਾਸ਼ਨ ਕਾਰਡ ਹਨ ਉਨ੍ਹਾਂ ਨੂੰ ਇਸ ਸਕੀਮ ਦੇ ਤਹਿਤ ਰਾਸ਼ਨ ਮਿਲਦਾ ਹੈ।ਪਰ ਹੁਣ ਸਰਕਾਰ ਵੱਲੋਂ ਕੁਝ ਨਵੇਂ ਕਾਨੂੰਨ ਬਣਾਏ ਗਏ ਹਨ।ਜਿਵੇਂ ਕਿ ਦੋਸਤੋ ਜੇਕਰ ਕਿਸੇ ਪਰਿਵਾਰਕ ਮੈਂਬਰ ਦਾ ਦੇਹਾਂਤ ਹੋ ਜਾਂਦਾ ਹੈ ਤਾਂ ਲੋਕ
ਰਾਸ਼ਨ ਕਾਰਡ ਉੱਤੇ ਉਸ ਦਾ ਨਾਮ ਨਹੀਂ ਕਟਵਾਉਂਦੇ।ਉਸ ਮੈਂਬਰ ਦੇ ਹਿੱਸੇ ਦਾ ਰਾਸ਼ਨ ਵੀ ਉਸ ਪਰਿਵਾਰ ਨੂੰ ਮਿਲਦਾ ਰਹਿੰਦਾ ਹੈ ਜੋ ਕਿ ਗਲਤ ਹੈ। ਅਜਿਹੀ ਸਥਿਤੀ ਕਾਰਨ ਸਰਕਾਰ ਨੇ ਬਹੁਤ ਸਖ਼ਤੀ ਦੇ ਨਾਲ ਇਸ ਕਾਨੂੰਨ ਨੂੰ ਲਾਗੂ ਕੀਤਾ ਹੈ।
ਜੇਕਰ ਕਿਸੇ ਪਰਿਵਾਰ ਦੇ ਵਿੱਚ ਅਜਿਹੀ ਗਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਜੁਰਮਾਨਾ ਹੋ ਸਕਦਾ ਹੈ।ਸੋ ਦੋਸਤੋ ਜਿਹੜੇ ਲੋਕ ਅਜਿਹਾ ਕਰ ਰਹੇ ਹਨ ਉਹਨਾਂ ਨੂੰ ਜਲਦੀ ਹੀ ਇਸ ਨੂੰ ਠੀਕ ਕਰਵਾ ਲੈਣਾ ਚਾਹੀਦਾ ਹੈ। ਇਹ ਜਾਣਕਾਰੀ ਸੋਸਲ
ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।