ਦੋਸਤੋ ਇਸ ਵੇਲੇ ਦੀ ਵੱਡੀ ਖਬਰ ਫੂਡ ਸਪਲਾਈ ਵਿਭਾਗ ਵੱਲੋਂ ਸਾਹਮਣੇ ਆ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਫੂਡ ਸਪਲਾਈ ਵੱਲੋਂ ਇਹ ਹਦਾਇਤ ਦਿੱਤੀ ਗਈ ਹੈ ਕਿ ਹੁਣ ਇਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਜਾਣਗੇ। ਹੁਣ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ-ਕਿਹੜੇ
ਲੋਕਾਂ ਦੇ ਰਾਸ਼ਨ ਕਾਰਡ ਦੇ ਵਿੱਚੋਂ ਨਾਮ ਕੱਟ ਦਿੱਤੇ ਜਾਣਗੇ।ਦੋਸਤੋ ਜਿਹਨਾਂ ਘਰਾਂ ਦੇ ਵਿੱਚ ਕੋਈ ਮੈਂਬਰ ਸਰਕਾਰੀ ਨੌਕਰੀ ਕਰਦਾ ਹੈ ਤਾਂ ਉਹਨਾਂ ਦੇ ਰਾਸ਼ਨ ਕਾਰਡ ਵਿੱਚੋਂ ਨਾਮ ਕੱਟ ਦਿੱਤੇ ਜਾਣਗੇ।ਇਸ ਤੋਂ ਇਲਾਵਾ ਜਿਹਨਾਂ ਲੋਕਾਂ ਕੋਲ ਦੋ ਕਿੱਲੋ ਤੱਕ ਜ਼ਮੀਨ ਹੈ
ਉਹਨਾਂ ਦੇ ਵੀ ਰਾਸ਼ਨ ਕਾਰਡ ਕੱਟੇ ਜਾਣਗੇ।ਜਿਹਨਾਂ ਲੋਕਾਂ ਦੇ ਘਰਾਂ ਦੇ ਵਿੱਚ ਗੱਡੀ ਟਰੈਕਟਰ ਜਾਂ ਫਿਰ ਸਰਕਾਰੀ ਪੈਨਸ਼ਨ ਘਰ ਦੇ ਵਿੱਚ ਆ ਰਹੀ ਹੈ ਉਨ੍ਹਾਂ ਦੇ ਵੀ ਰਾਸ਼ਨ ਕਾਰਡ ਕੱਟ ਦਿੱਤੇ ਜਾਣਗੇ।ਇਹ ਸੱਭ ਹਦਾਇਤਾਂ ਫੂਡ ਸਪਲਾਈ ਵਿਭਾਗ ਵੱਲੋਂ ਦਿੱਤੀਆ ਗਈਆਂ ਹਨ।
ਜਿਹੜੇ ਮੈਂਬਰ ਪ੍ਰਾਈਵੇਟ ਸੈਕਟਰ ਦੇ ਵਿੱਚ ਨੌਕਰੀ ਕਰ ਰਹੇ ਹਨ ਅਤੇ ਜਿਨ੍ਹਾਂ ਦੀ ਮਹੀਨੇ ਦੀ ਤਨਖਾਹ 50 ਹਜ਼ਾਰ ਰੁਪਏ ਹੈ ਉਹਨਾਂ ਦੇ ਵੀ ਰਾਸ਼ਨ ਕਾਰਡ ਕੱਟੇ ਜਾਣਗੇ।ਇਸ ਤਰ੍ਹਾਂ ਦੋਸਤੋ ਫੂਡ ਸਪਲਾਈ ਵਿਭਾਗ ਵੱਲੋਂ ਸਖਤੀ ਦੇ ਨਾਲ ਇਹ ਹਦਾਇਤਾਂ ਅਪਣਾਈ
ਜਾ ਰਹੀਆਂ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਕੇ ਤੁਸੀਂ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।