ਦੋਸਤ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਕੁੜੀ ਜਿਸਦਾ ਵਿਆਹ ਤੋਂ ਕੁਝ ਸਮਾਂ ਪਹਿਲਾਂ ਲਗਭਗ 11-12 ਦਿਨ ਪਹਿਲਾਂ ਹੋਇਆ ਸੀ। ਫਿਰ ਇਕ ਦਿਨ ਕੁੜੀ ਦੇ ਸਹੁਰੇ ਪਰਿਵਾਰ ਦੇ ਘਰ ਕੁੜੀ ਦਾ ਪ੍ਰੇਮ ਭੀ ਆ ਜਾਂਦਾ ਹੈ ਅਤੇ ਉਹ ਆਪਣੇ ਆਪ ਨੂੰ ਕੁੜੀ ਦਾ ਮਸੇਰਾ ਭਰਾ ਦੱਸਦਾ ਹੈ।
ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਾਲੇ ਉਸ ਨੂੰ ਅੰਦਰ ਦਾਖਲ ਕਰ ਲੈਂਦੇ ਹਨ। ਜਿਸ ਤੋਂ ਬਾਅਦ ਉਹ ਕੁੜੀ ਦੇ ਕਮਰੇ ਵਿੱਚ ਕੁੜੀ ਨਾਲ ਗੱਲਾਂ ਕਰਨ ਲਈ ਜਾਂਦਾ ਹੈ ਤਾਂ ਉਨ੍ਹਾਂ ਦੋਵਾਂ ਵਿੱਚ ਆਪਸੀ ਲੜਾਈ ਹੋ ਜਾਂਦੀ ਹੈ। ਜਿਸ ਤੋਂ ਬਾਅਦ ਮੁੰਡਾ ਕੁੜੀ ਦੇ ਮੂੰਹ ਤੇ ਚਪੇੜ ਮਾਰ ਦਿੰਦਾ ਹੈ ਅਤੇ ਪੂਰੇ ਪਰਿਵਾਰ ਵਾਲੇ ਉਹਨਾਂ ਦੇ ਕਮਰੇ ਵਿਚ ਆ ਜਾਂਦੇ ਹਨ।
ਜਦੋਂ ਪਰਿਵਾਰ ਵਾਲਿਆਂ ਨੂੰ ਪਤਾ ਲੱਗਦਾ ਹੈ ਕਿ ਉਹ ਉਸ ਦਾ ਭਰਾ ਨਹੀਂ ਬਲਕਿ ਉਸ ਦਾ ਆਸ਼ਿਕ ਹੈਂ ਤਾਂ ਉਹ ਤੁਰੰਤ ਠਾਣੇ ਰਿਪੋਟ ਕਰਵਾ ਦਿੰਦੇ ਹਨ। ਮੁੰਡੇ ਦੇ ਪਰਿਵਾਰ ਵਾਲੇ ਤੇ ਕੁੜੀ ਦੇ ਪਰਿਵਾਰ ਵਾਲੇ ਠਾਣੇ ਪਹੁੰਚ ਜਾਂਦੇ ਹਨ। ਕੁੜੀ ਠਾਣੇ ਵਿੱਚ ਕਹਿੰਦੀ ਹੈ ਕਿ ਹੁਣ ਤਾਂ ਬਾਕਗ ਹੋ ਗਈ ਹੈ ਅਤੇ ਹੁਣ ਮੈਂ ਆਪਣੀ ਜ਼ਿੰਦਗੀ ਦੇ ਫੈਸਲੇ
ਖੁਦ ਲੈਣ ਸਕਦੀ ਹਾਂ ਅਤੇ ਮੇਰਾ ਵਿਆਹ ਜ਼ਬਰਦਸਤੀ ਕਰਾਇਆ ਗਿਆ ਸੀ। ਮੈਂ ਹੁਣ ਆਪਣੇ ਪਤੀ ਨਾਲ ਨਹੀਂ ਰਹਿਣਾ ਚਾਹੁੰਦੀ ਬਲਕਿ ਆਪਣੇ ਪ੍ਰੇਮੀ ਨਾਲ ਰਹਿਣਾ ਚਾਹੁੰਦੀ ਹਾਂ। ਜਿਸ ਤੋਂ ਬਾਅਦ ਉਸ ਕੁੜੀ ਦਾ ਪਤੀ ਵੀ ਉਸਨੂੰ ਆਪਣੇ ਘਰ ਲੈ ਕੇ ਜਾਣ ਤੋਂ ਮਨਾ ਕਰ ਦਿੰਦਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ
ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।