ਦੋਸਤੋ ਰੂਸ ਯੁਕਰੇਨ ਤੇ ਲਗਾਤਾਰ ਹਮਲਾ ਕਰਦਾ ਜਾ ਰਿਹਾ ਹੈ ਤੇ ਬਹੁਤ ਸਾਰਾ ਨੁਕਸਾਨ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੇ 70 ਫੌਜੀ ਇਸ ਵੇਲੇ ਮਾਰੇ ਜਾ ਚੁੱਕੇ ਹਨ।ਤੁਹਾਨੂੰ ਦੱਸ ਦਈਏ ਕਿ ਰੂਸ ਹੁਣ ਆਖਰੀ ਹਮਲੇ ਦੀ
ਤਿਆਰੀ ਵਿੱਚ ਜੁੱਟ ਚੁੱਕਿਆ ਹੈ।ਰੂਸ ਦੇ ਫੌਜੀ ਨੇ ਯੂਕਰੇਨ ਦੀ ਰਾਜਧਾਨੀ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ 64 ਕਿਲੋਮੀਟਰ ਤੱਕ ਫੌਜੀਆਂ ਦਾ ਕਾਫ਼ਲਾ ਘੁੰਮ ਰਿਹਾ ਹੈ।ਇਸ ਦੇ ਚਲਦੇ ਬਹੁਤ ਜ਼ਿਆਦਾ ਤਬਾਹੀ ਹੁਣ ਯੂਕ੍ਰੇਨ ਦੇ
ਵਿੱਚ ਹੋ ਰਹੀ ਹੈ।ਹੁਣ ਰੂਸ ਦੇ ਰਾਸ਼ਟਰਪਤੀ ਦਾ ਕਹਿਣਾ ਹੈ ਕਿ ਜਿਹੜੇ ਦੇਸ਼ਾਂ ਨੇ ਯੂਕਰੇਨ ਨੂੰ ਹਥਿਆਰ ਦਿੱਤੇ ਹਨ ਅਸੀਂ ਉਹਨਾਂ ਦੇ ਨਾਲ ਵੀ ਨਿਜਠ ਲਵਾਂਗੇ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।