ਦੋਸਤੋ ਅੱਜ ਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆਉਦੇ ਹਨ ਜਿਨ੍ਹਾਂ ਨੂੰ ਸੁਣ ਦਿਲ ਕੰਬ ਜਾਂਦਾ ਹੈ।ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਦਰਬਾਰ ਸਾਹਿਬ ਦੇ ਕੰਪਲੈਕਸ ਤੋਂ ਸਾਹਮਣੇ ਆ ਰਹੀ ਹੈ।ਦਰਅਸਲ ਇੱਕ ਮਹਿਲਾ ਵੱਲੋਂ ਇੱਕ ਮ੍ਰਿਤਕ ਬੱਚੀ ਨੂੰ ਦਰਬਾਰ ਸਾਹਿਬ
ਲਿਆਂਦਾ ਜਾਂਦਾ ਹੈ ਅਤੇ ਫਿਰ ਬਰਾਂਡੇ ਵਿੱਚ ਉਸ ਨੂੰ ਛੱਡ ਕੇ ਆਪ ਉਹ ਚਲੀ ਜਾਂਦੀ ਹੈ।ਜਦੋਂ ਉਥੇ ਮੌਜੂਦ ਲੋਕਾਂ ਨੇ ਉਸ ਬੱਚੀ ਨੂੰ ਵੇਖਿਆ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।ਤੁਹਾਨੂੰ ਦੱਸ ਦਈਏ ਕਿ ਪੁਲਿਸ ਦਾ ਕਹਿਣਾ ਹੈ ਕਿ ਲੜਕੀ ਦੇ ਕੱਪੜੇ ਅਤੇ ਉਸਦੀ ਹਾਲਤ ਵੇਖ ਕੇ ਉਹ ਚੰਗੇ ਘਰ ਦੀ ਨਜ਼ਰ ਆ
ਰਹੀ ਹੈ ਅਤੇ ਉਸ ਦੀ ਮੌਤ ਤਕਰੀਬਨ ਤਿੰਨ ਚਾਰ ਘੰਟੇ ਪਹਿਲਾਂ ਹੋਈ ਹੈ।ਤੁਹਾਨੂੰ ਦੱਸ ਦਈਏ ਕਿ ਪੁਲਿਸ ਵੱਲੋਂ ਉਸ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ 72 ਘੰਟਿਆਂ ਦੇ ਲਈ ਉਸ ਦੀ ਲਾਸ਼ ਨੂੰ ਰੱਖਿਆ ਗਿਆ ਹੈ।ਹਾਲਾਂ ਕਿ ਤੁਹਾਨੂੰ ਦੱਸ ਦਈਏ ਸੀਸੀਟੀਵੀ ਕੈਮਰੇ ਦੇ ਵਿੱਚ ਇੱਕ ਮਹਿਲਾ ਸਾਹਮਣੇ ਆਈ
ਹੈ ਜੋ ਪਹਿਲਾਂ ਇੱਕ ਸੂਟ ਕੇਸ ਦੇ ਨਾਲ਼ ਨਜ਼ਰ ਆਈ ਅਤੇ ਫਿਰ ਉਸ ਦੀ ਗੋਦ ਵਿੱਚ ਇਹ ਬੱਚੀ ਸੀ।ਉਸ ਨੇ ਲੋਕਾਂ ਦੀਆਂ ਨਜ਼ਰਾਂ ਤੋਂ ਬਚਾ ਕੇ ਬਰਾਂਡੇ ਦੇ ਵਿੱਚ ਉਸ ਬੱਚੀ ਦੀ ਲਾਸ਼ ਰੱਖ ਦਿੱਤੀ ਅਤੇ ਇਹ ਖੁਦ ਫਰਾਰ ਹੋ ਗਏ।ਪੁਲੀਸ ਵੱਲੋਂ ਸੀਸੀਟੀਵੀ ਫੁਟੇਜ ਦੀ ਸਹਾਇਤਾ ਦੇ ਨਾਲ ਉਸ ਮਹਿਲਾ
ਨੂੰ ਲੱਭਿਆ ਜਾ ਰਿਹਾ ਹੈ ਅਤੇ ਲੜਕੀ ਦੀ ਸ਼ਨਾਖ਼ਤ ਵੀ ਜਾਰੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।