ਦੋਸਤੋ ਸੋਸ਼ਲ ਮੀਡੀਆ ਤੇ ਆਏ ਦਿਨ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ ਜਿਸ ਉੱਤੇ ਆਏ ਦਿਨ ਅਨੇਕਾ ਵੀਡੀਓ ਚਰਚਾ ਦੇ ਵਿੱਚ ਬਣੀਆਂ ਰਹਿੰਦੀਆਂ ਹਨ।ਤੁਹਾਨੂੰ ਪਤਾ ਹੀ ਹੋਵੇਗਾ
ਕਿ ਕਸ਼ਮੀਰ ਸੰਘਾ ਆਪਣੀਆਂ ਵੀਡੀਓ ਦੇ ਨਾਲ ਵਾਇਰਲ ਹੁੰਦਾ ਰਹਿੰਦਾ ਹੈ।ਇਸ ਸਮੇਂ ਸੋਸ਼ਲ ਮੀਡੀਆ ਤੇ ਉਸ ਦੀ ਇੱਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਸ਼ਮੀਰ ਸੰਘਾ ਇੱਕ ਲੜਕੀ ਨੂੰ ਪੀਂਘ ਝੂਟਾਉਂਦਾ ਹੋਇਆ ਨਜ਼ਰ ਆ ਰਿਹਾ ਹੈ।
ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਤੇ ਲੋਕ ਇਸ ਉੱਤੇ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ।ਪਰ ਦੋਸਤੋ ਇਸ ਵੀਡੀਓ ਦੀ ਅਸਲ ਸੱਚਾਈ ਕੁਝ ਹੋਰ ਹੈ।ਦਰਅਸਲ ਇਹ ਇੱਕ ਗਾਣੇ ਦੀ ਸ਼ੂਟਿੰਗ ਦੀ ਵੀਡੀਓ ਹੈ।
ਇਸ ਦੇ ਵਿੱਚ ਕਸ਼ਮੀਰ ਸੰਘਾ ਇੱਕ ਲੜਕੀ ਦੇ ਨਾਲ ਗਾਣੇ ਦੀ ਸ਼ੂਟਿੰਗ ਕਰ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।