ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਦਿੱਲੀ ਦੇ ਰਾਜੌਰੀ ਗਾਰਡਨ ਦੇ ਰਘੁਵੀਰ ਨਗਰ ਇਲਾਕੇ ਦੇ ਵਸਨੀਕ ਇੱਕ ਨੌਜਵਾਨ ਦੀ ਕੁਝ ਲੋਕਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਨ ਅਤੇ ਉਸ ਦਾ ਗੁਪਤ ਅੰਗ ਕੱਟਣ
ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇਸ ਨੌਜਵਾਨ ਨੂੰ ਸਾਗਰਪੁਰ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਪਿਆਰ ਸੀ, ਜਿਸ ਕਾਰਨ ਦੋਵਾਂ ਨੇ ਭੱਜ ਕੇ ਵਿਆਹ ਕਰਵਾ ਲਿਆ। ਇਸ ਗੱਲ ਤੋਂ ਲੜਕੀ ਦੇ ਪਰਿਵਾਰ ਵਾਲੇ ਕਾਫੀ ਪਰੇਸ਼ਾਨ ਸਨ। ਪੀੜਤ ਨੌਜਵਾਨ ਫਿਲਹਾਲ ਸਫਦਰਜੰਗ
ਹਸਪਤਾਲ ‘ਚ ਦਾਖਲ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਿਹਾ ਹੈ। ਪੀੜਤ ਨੌਜਵਾਨ ਦੇ ਰਿਸ਼ਤੇਦਾਰ ਪੁਲੀਸ ਤੋਂ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ। ਵਿਆਹ ਤੋਂ ਤੰਗ ਆ ਕੇ ਲੜਕੀ ਦੇ ਰਿਸ਼ਤੇਦਾਰਾਂ ਨੇ ਪੀੜਤ ਨੌਜਵਾਨ ਨੂੰ ਅਗਵਾ ਕਰ ਲਿਆ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ
ਤੋਂ ਬਾਅਦ ਉਸ ਦਾ ਪ੍ਰਾਈਵੇਟ ਪਾਰਟ ਕੱਟ ਦਿੱਤਾ ਗਿਆ। ਘਟਨਾ ਤੋਂ ਬਾਅਦ ਦੋਸ਼ੀ ਦੇ ਰਿਸ਼ਤੇਦਾਰਾਂ ਨੇ ਪੀੜਤ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਵਾਰੀ ਵਿਚ ਹੋਰ ਜਾਣਕਾਰੀ
ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।