ਦੋਸਤੋ ਅੱਜਕੱਲ੍ਹ ਨੌਜਵਾਨਾਂ ਵੱਲੋਂ ਅਜਿਹੇ ਕਦਮ ਚੁੱਕੇ ਜਾਂਦੇ ਹਨ ਜਿਨ੍ਹਾਂ ਦਾ ਭੁਗਤਾਨ ਉਹਨਾਂ ਦੇ ਮਾਤਾ-ਪਿਤਾ ਨੂੰ ਕਰਨਾ ਪੈਂਦਾ ਹੈ।ਇੱਕ ਬਹੁਤ ਹੀ ਦਿਲ ਦਹਿਲਾਉਣ ਵਾਲਾ ਮਾਮਲਾ ਜਗਰਾਓਂ ਤੋਂ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ
ਇੱਕ ਪੁੱਤ ਵੱਲੋਂ ਘੋਟਣਾ ਮਾਰ ਕੇ ਪਿਤਾ ਦਾ ਕਤਲ ਕਰ ਦਿੱਤਾ ਗਿਆ।ਤੁਹਾਨੂੰ ਦੱਸ ਦਈਏ ਕਿ ਇਸੇ ਹੀ ਪੁੱਤ ਵੱਲੋਂ ਆਪਣੀ ਮਾਂ ਦਾ ਵੀ ਕਤਲ ਕੀਤਾ ਗਿਆ ਹੈ।ਮਾਂ ਦੇ ਕਤਲ ਦੀ ਸਜ਼ਾ ਕੱਟ ਕੇ ਉਹ ਜੇਲ੍ਹ ਤੋਂ ਘਰ ਵਾਪਸ ਆਇਆ ਸੀ।ਜਿਸ ਤੋਂ ਬਾਅਦ ਉਸ ਦਾ ਝਗੜਾ
ਪਿਤਾ ਨਾਲ ਹੋ ਗਿਆ।ਪਿਤਾ ਦੇ ਸਿਰ ਵਿੱਚ ਘੋਟਣਾ ਮਾਰ ਕੇ ਉਸ ਦਾ ਵੀ ਕਤਲ ਕਰ ਦਿੱਤਾ ਗਿਆ।ਇਸ ਤਰ੍ਹਾਂ ਅੱਜਕਲ ਦੀ ਨੌਜਵਾਨ ਪੀੜੀ ਮਾਤਾ ਪਿਤਾ ਦੇ ਨਾਲ ਅਜਿਹਾ ਹਸ਼ਰ ਕਰ ਰਹੀ ਹੈ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।