ਦੋਸਤੋ ਪੰਜਾਬ ਤੇ ਦੁਨੀਆਂ ਦੀਆਂ ਮੁੱਖ ਤਾਜ਼ਾ ਖਬਰ ਜਾਨਣ ਦੇ ਲਈ ਸਾਡੇ ਨਾਲ ਜੁੜੋ।ਦੋਸਤੋ ਇਸ ਵੇਲੇ ਦੀ ਤਾਜ਼ਾ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ CM ਦਾ ਫੇਸ ਬਣਾਇਆ ਜਾਵੇਗਾ।
ਇਸ ਮਾਮਲੇ ਦੇ ਉੱਤੇ ਆਮ ਆਦਮੀ ਪਾਰਟੀ ਵੱਲੋਂ ਚਰਚਾ ਕੀਤੀ ਜਾ ਰਹੀ ਹੈ।ਦੋਸਤੋ ਸਾਨੂੰ ਸਭ ਨੂੰ ਪਤਾ ਹੈ ਕਿ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਦੇ ਚਲਦੇ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਚੁਣਿਆ
ਗਿਆ ਹੈ।ਅਗਲੀ ਖ਼ਬਰ ਅਨੁਸਾਰ,ਦੋਸਤੋ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਰੋਕਿਆ ਜਾ ਰਿਹਾ ਹੈ ਅਤੇ ਸੜਕਾਂ ਤੇ ਜਾਮ ਲਾਇਆ ਜਾ ਰਿਹਾ ਹੈ।ਨਰਿੰਦਰ ਮੋਦੀ ਦੀ ਰੈਲੀ ਨੂੰ ਰੋਕਣ ਦੇ ਲਈ ਕਿਸਾਨਾਂ ਵੱਲੋਂ ਸੜਕਾਂ ਤੇ ਜਾਮ
ਲਗਾਇਆ ਜਾ ਰਿਹਾ ਹੈ।ਇਸ ਵੇਲੇ ਦੀ ਇਹ ਤਾਜ਼ਾ ਖਬਰ ਸਾਹਮਣੇ ਆ ਰਹੀ ਹੈ।ਅਗਲੀ ਖ਼ਬਰ ਅਨੁਸਾਰ, ਦੋਸਤੋ ਪੰਜਾਬ ਦੇ ਵਿੱਚ ਮੁੜ ਤੋਂ ਕਰੋਨਾ ਦੇ ਨਵੇਂ ਵੇਰੀਐਂਟ ਦੇ ਕਾਫੀ ਮਾਮਲੇ ਸਾਹਮਣੇ ਆ ਚੁੱਕੇ ਹਨ।ਇਸਦੇ ਚਲਦੇ ਪੰਜਾਬ ਸਰਕਾਰ
ਵੱਲੋਂ ਹੁਣ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ।ਦੋਸਤੋ ਪੰਜਾਬ ਦੇ ਵਿੱਚ ਇਸ ਨਵੇਂ ਵੇਰੀਐਂਟ ਦੇ 1027 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਦੋ ਮੌਤਾਂ ਹੋ ਚੁਕੀਆਂ ਹਨ।ਇਸ ਖ਼ਤਰੇ ਨੂੰ ਰੋਕਣ ਦੇ ਲਈ ਰਾਤ ਦਾ ਕਰਫਿਊ ਲਗਾ
ਦਿੱਤਾ ਗਿਆ ਹੈ।ਸੋ ਦੋਸਤੋ ਹੋਰ ਖ਼ਬਰਾਂ ਜਾਨਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।