ਦੋਸਤੋ ਆਏ ਦਿਨ ਧੋਖਾਧੜੀ ਦੇ ਮਾਮਲੇ ਦੇਖਣ ਨੂੰ ਮਿਲਦੇ ਹੀ ਰਹਿੰਦੇ ਹਨ। ਹੁਣ ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਆਸ਼ੂ ਨਾਮ ਦਾ ਵਿਅਕਤੀ ਜੋ ਇੱਕ ਕੁੜੀ ਨਾਲ ਲਿਵਿੰਗ ਰਿਲੇਸ਼ਨ ਸ਼ਿਪ ਵਿੱਚ ਸੀ। ਉਸ ਮੁੰਡੇ ਨੇ ਉਸ ਕੁੜੀ ਨਾਲ ਕਈ ਸਾਰੇ
ਵਾਅਦੇ ਕੀਤੇ ਸੀ ਅਤੇ ਉਹ ਹਮੇਸ਼ਾ ਨਾਲ ਰਹਿੰਦੇ ਵੀ ਵਾਅਦੇ ਕੀਤੇ ਸੀ। ਉਸ ਮੁੰਡੇ ਦਾ ਕਹਿਣਾ ਸੀ ਕਿ ਮੈਂ ਕਦੇ ਵੀ ਤੈਨੂੰ ਧੋਖਾ ਨਹੀਂ ਲਵਾਂਗਾ। ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਉਸ ਮੁੰਡੇ ਨੇ ਅਤੇ ਉਸਦੇ ਪਰਿਵਾਰ ਵਾਲਿਆਂ ਨੇ ਜ਼ਬਰਦਸਤੀ ਉਸ ਕੁੜੀ ਨੂੰ ਗਰਭਵਤੀ ਕਰ ਦਿੱਤਾ ਅਤੇ
ਜਦੋਂ ਕੂੜੀ ਗਰਭਵਤੀ ਹੋ ਗਈ ਤਾਂ ਉਸ ਨੇ ਉਸ ਮੁੰਡੇ ਨੂੰ ਵਿਆਹ ਕਰਵਾਉਣ ਲਈ ਕਿਹਾ। ਪਰ ਮੁੰਡੇ ਨੂੰ ਕੁੜੀ ਨੂੰ ਵਿਆਹ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ। ਜਿਸ ਕਾਰਨ ਕੁੜੀ ਨੇ ਦੁਖੀ ਹੋ ਕੇ ਜ਼ਹਿਰੀਲੀ ਗੋਲੀਆਂ ਖਾ ਲਈਆ ਸੀ। ਪਰ ਹੁਣ ਉਹ ਹਸਪਤਾਲ ਵਿੱਚ ਦਾਖਲ ਹੈ।
ਹੁਣ ਉਸ ਦੀ ਸਿਹਤ ਠੀਕ ਨਜ਼ਰ ਆ ਰਹੀ ਹੈ ਤੇ ਉਹ ਕੁੜੀ ਇਨਸਾਫ਼ ਦੀ ਮੰਗ ਕਰ ਰਹੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।