ਦੋਸਤੋ ਲੇਬਰ ਕਾਂਡ ਵਿੱਚ ਪੰਜੀਕ੍ਰਿਤ ਕਿਰਤੀਆਂ ਦੇ ਲਈ ਇੱਕ ਨਵੀਂ ਸਕੀਮ ਸਾਹਮਣੇ ਆ ਰਹੀ ਹੈ।ਦੋਸਤੋ ਤੁਹਾਨੂੰ ਦੱਸ ਦਈਏ ਕਿ ਇਹਨਾਂ ਸਕੀਮਾਂ ਦਾ ਲਾਭ ਕੇਵਲ ਪੰਜੀਕ੍ਰਿਤ ਕਿਰਤੀਆਂ ਨੂੰ ਹੀ ਮਿਲਦਾ ਹੈ।ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਲੇਬਰ
ਕਾਰਡ ਅਧੀਨ ਪੰਜੀਕ੍ਰਿਤ ਕਿਰਤੀਆਂ ਦੇ ਬੱਚਿਆ ਦੇ ਲਈ ਵਜ਼ੀਫ਼ਾ ਸਕੀਮ ਚਲਾਈ ਗਈ ਹੈ। ਦੋਸਤੋ ਅਸੀਂ ਇਸ ਦੀ ਆਫੀਸ਼ੀਅਲ ਵੈਬਸਾਈਟ ਤੇ ਜਾ ਕੇ ਚੈੱਕ ਕਰ ਸਕਦੇ ਹਾਂ ਕਿ ਕਿਹੜੀ ਕਲਾਸ ਤੋਂ ਲੈ ਕੇ ਕਿਸ ਕਲਾਸ ਤੱਕ ਅਸੀਂ ਵਜ਼ੀਫ਼ਾ ਪ੍ਰਾਪਤ ਕਰ ਸਕਦੇ
ਹਾਂ।ਇਸ ਵਜੀਫੇ ਨੂੰ ਪ੍ਰਾਪਤ ਕਰਨ ਦੇ ਲਈ ਕੁਝ ਸ਼ਰਤਾਂ ਵੀ ਇਸ ਵੈਬ ਸਾਈਟ ਤੇ ਦੱਸੀਆਂ ਗਈਆਂ ਹਨ।ਸਭ ਤੋਂ ਪਹਿਲੀ ਸ਼ਰਤ ਇਹ ਹੈ ਕਿ ਇਸ ਵਜ਼ੀਫੇ ਦਾ ਲਾਭ ਕੇਵਲ ਲਾਭਪਾਤਰੀਆਂ ਦੇ ਬੱਚਿਆਂ ਨੂੰ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਜੇਕਰ ਬੱਚਾ
ਪਿਛਲੀ ਕਲਾਸ ਦੇ ਵਿੱਚ ਫੇਲ੍ਹ ਹੋ ਚੁੱਕਾ ਹੈ ਤਾਂ ਉਸਨੂੰ ਇਹ ਵਜ਼ੀਫਾ ਨਹੀਂ ਦਿੱਤਾ ਜਾਵੇਗਾ।ਇਸ ਤੋਂ ਬਾਅਦ ਤੁਸੀਂ ਇਸ ਵਜ਼ੀਫੇ ਦੇ ਲਈ ਵੈਬਸਾਈਟ ਤੇ ਜਾ ਕੇ ਅਪਲਾਈ ਕਰ ਸਕਦੇ ਹੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ
ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।