ਦੋਸਤੋ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਅਤੇ ਬਹੁਤ ਸਾਰੇ ਕਾਰਜ ਇਸ ਪਾਰਟੀ ਵੱਲੋਂ ਕੀਤੇ ਜਾ ਰਹੇ ਹਨ।ਦੋਸਤੋ ਤੁਹਾਨੂੰ ਦੱਸ ਦਈਏ ਕਿ ਲੇਬਰ ਕਾਰਡ ਦੀ ਸਕੀਮ ਪਹਿਲਾਂ ਤੋਂ ਹੀ ਚੱਲ ਰਹੀ ਹੈ।ਹੁਣ ਇਸ ਵਿੱਚ ਨਵੀਂ ਸਰਕਾਰ
ਵੱਲੋਂ ਕੁਝ ਬਦਲਾਅ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਵੱਧ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਦੋਸਤੋ ਹੁਣ 18 ਸਾਲ ਤੋਂ ਲੈ ਕੇ 60 ਸਾਲ ਦੀ ਉਮਰ ਵਾਲੇ ਲੋਕ ਲੇਬਰ ਕਾਰਡ ਦੀ ਕਾਪੀ ਬਣਾ ਸਕਦੇ ਹਨ।ਇਸ ਦੇ ਲਈ ਲੋਕਾਂ ਦਾ ਮਸ਼ਹੂਰੀ ਵਾਲਾ
ਕਾਰਡ ਜਾਂ ਫਿਰ ਆਧਾਰ ਕਾਰਡ ਦੀ ਜ਼ਰੂਰਤ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਵਿਅਕਤੀ ਦੀ ਆਮਦਨ 15 ਹਜ਼ਾਰ ਤੋਂ ਵੱਧ ਨਹੀਂ ਹੋਣੀ ਚਾਹੀਦੀ।ਲੇਬਰ ਕਾਰਡ ਤੁਸੀਂ ਸੁਵਿਧਾ ਸੈਂਟਰ ਜਾਂ ਫਿਰ ਆਨਲਾਈਨ ਵੈੱਬ ਸਾਇਟ ਤੇ ਜਾਕੇ ਬਣਾ ਸਕਦੇ ਹੋ।
ਦੋਸਤੋ ਜਲਦੀ ਹੀ ਇਸ ਸਕੀਮ ਦੇ ਵਿੱਚ ਬਹੁਤ ਸਾਰੇ ਸੁਧਾਰ ਹੋ ਸਕਦੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।