ਦੋਸਤੋ ਕਰੋਨਾ ਮਹਾਂਮਾਰੀ ਦੇ ਦੌਰਾਨ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਸਨ ਜਿਸ ਕਾਰਣ ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪਿਆ।ਬਹੁਤ ਸਾਰੇ ਲੋਕਾਂ ਦੀ ਆਰਥਿਕ ਸਥਿਤੀ ਖਰਾਬ ਹੋਣ ਕਰਕੇ ਉਨ੍ਹਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਵੀ ਕਰ ਲਈ। ਇਸਦੇ ਚਲਦੇ ਹੀ ਵਧ ਰਹੀ
ਮਹਿੰਗਾਈ ਲੋਕਾਂ ਨੂੰ ਕਾਫੀ ਪਰੇਸ਼ਾਨ ਕਰ ਰਹੀ ਹੈ ਅਤੇ ਆਮ ਲੋਕਾਂ ਦਾ ਜਿਊਣਾ ਕਾਫੀ ਮੁਸ਼ਕਿਲ ਹੋ ਰਿਹਾ ਹੈ।ਬੇਰੁਜ਼ਗਾਰੀ ਦੇ ਇਸ ਸਮੇਂ ਵਿੱਚ ਪੈਟਰੋਲ-ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਲੋਕ ਪ੍ਰੇਸ਼ਾਨੀ ਵਿਚ ਆ ਗਏ ਹਨ।ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਦਿੱਲੀ ਦੇ ਵਿੱਚ
ਕੇਜਰੀਵਾਲ ਸਰਕਾਰ ਨੇ ਇੱਕ ਵੱਡਾ ਕੰਮ ਕਰ ਦਿੱਤਾ।ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅੱਠ ਰੁਪਏ ਸਸਤਾ ਕਰ ਦਿੱਤਾ ਹੈ।ਇਹ ਐਲਾਨ ਰਾਤ 12 ਵਜੇ ਤੋਂ ਬਾਅਦ ਲਾਗੂ ਹੋ ਜਾਵੇਗਾ।ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।ਕੇਜਰੀਵਾਲ ਸਰਕਾਰ ਨੇ ਪੈਟਰੋਲ
ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਠ ਰੁਪਏ ਕਟੌਤੀ ਕਰ ਦਿੱਤੀ ਹੈ।ਇਸ ਤਰ੍ਹਾਂ ਦੋਸਤੋ ਕੇਜਰੀਵਾਲ ਸਰਕਾਰ ਨੇ ਇਹ ਵੱਡਾ ਕੰਮ ਕਰ ਦਿੱਤਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ
ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਡੇ ਤੱਕ ਪਹੁੰਚਦੀ ਹੋ ਸਕੇ।