ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਬਿਹਾਰ ਦੇ ਗੋਪਾਲਗੰਜ ਨਗਰ ਤੋਂ ਸਾਹਮਣੇ ਆਇਆ ਹੈ।ਦਰਅਸਲ ਇਥੋਂ ਦੀ ਇੱਕ ਪਤਨੀ ਦਾ ਕਤਲ ਉਸ ਦੇ ਪਤੀ ਵੱਲੋਂ ਹੀ ਕਰ ਦਿੱਤਾ ਗਿਆ ਹੈ। ਕਿਉਂਕਿ ਉਸ ਦੀ ਪਤਨੀ ਖੂਬਸੂਰਤ ਸੀ ਜਿਸ ਕਾਰਨ ਉਸ ਦੀ ਹਰ ਕੋਈ ਤਾਰੀਫ ਕਰਦਾ ਸੀ।ਇਹ ਗੱਲ ਉਸ ਦੇ
ਪਤੀ ਨੂੰ ਗਵਾਰਾ ਨਹੀਂ ਸੀ।ਉਸ ਦੇ ਪਤੀ ਨੂੰ ਇਹ ਸਭ ਚੰਗਾ ਨਹੀਂ ਲੱਗਦਾ ਸੀ ਕਿ ਉਸ ਦੀ ਤਾਰੀਫ਼ ਗੈਰ ਮਰਦ ਵੀ ਕਰਦੇ ਹਨ।ਇਸ ਦੇ ਨਾਲ ਹੀ ਉਸ ਦੇ ਪਤੀ ਨੂੰ ਆਪਣੀ ਪਤਨੀ ਦੇ ਸ਼ੱਕ ਵੀ ਹੋਣ ਲੱਗਾ ਕਿ ਉਸ ਦੇ ਸੰਬੰਧ ਕਿਤੇ ਹੋਰ ਹਨ।ਜਿਸ ਦੇ ਚੱਲਦੇ ਜਦੋਂ ਪਤਨੀ ਅਤੇ ਪਤੀ ਦੋਵੇਂ ਪਤਨੀ ਦੇ ਪੇਕੇ ਘਰ ਗਏ ਤਾਂ ਵਾਪਸ
ਆਉਣ ਵੇਲੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ।ਪਤੀ ਨੇ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਜਦੋਂ ਇਸ ਬਾਰੇ ਪੁਲਿਸ ਨੂੰ ਸੂਚਨਾ ਮਿਲੀ ਤਾਂ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ।ਇਸ ਕਤਲ ਦੇ ਪਿੱਛੇ ਦੀ ਵਜ੍ਹਾ ਸੁਣ ਕੇ ਸਭ ਲੋਕ ਹੈਰਾਨ ਹੋ ਰਹੇ ਹਨ।ਦੋਸਤੋ ਜੇਕਰ ਤੁਸੀਂ ਵੀ
ਇਸ ਬਾਰੇ ਹੋਰ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ
ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।