ਦੋਸਤੋ ਅੱਜਕੱਲ੍ਹ ਪੰਜਾਬ ਦੀ ਨੌਜਵਾਨ ਪੀਡ਼੍ਹੀ ਦੇ ਵਿਚ ਵਿਦੇਸ਼ ਜਾਣ ਦਾ ਟ੍ਰੈਂਡ ਬਹੁਤ ਜ਼ਿਆਦਾ ਵਧ ਰਿਹਾ ਹੈ। ਕਿਉਂਕਿ ਅੱਜਕੱਲ੍ਹ ਹਰ ਨੌਜਵਾਨ ਨੇ ਪੰਜਾਬ ਦੇ ਵਿੱਚ ਰਹਿ ਕੇ ਤਾਂ ਖੁਸ਼ ਹੀ ਨਹੀਂ ਹੈ। ਇਸ ਦਾ ਵੱਡਾ ਕਾਰਨ ਇਹ ਹੈ ਕਿ ਪੰਜਾਬ ਦੇ ਵਿੱਚ ਨੌਕਰੀਆਂ ਬਹੁਤ
ਘੱਟ ਮਿਲਦੀਆਂ ਹਨ। ਜਿਸ ਕਾਰਨ ਵਿਦੇਸ਼ ਪੰਜਾਬੀਆਂ ਨੂੰ ਜ਼ਿਆਦਾ ਆਕਰਸ਼ਿਤ ਕਰਦਾ ਹੈ ਅਤੇ ਅੱਜ ਅਸੀਂ ਗੱਲ ਕਰਨ ਜਾ ਰਹੀ ਹਾਂ। ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਖ਼ਬਰ ਦੇ ਬਾਰੇ ਵਿਚ ਇਸ ਦੇ ਵਿੱਚ ਇਹ ਦੱਸਿਆ ਜਾ ਰਿਹਾ ਹੈ।
ਕਿ ਇਕ ਕੁੜੀ ਨੂੰ ਵਿਦੇਸ਼ ਲਿਜਾਣ ਦਾ ਝਾਂਸਾ ਦੇ ਕੇ ਉਸ ਦੇ ਨਾਲ ਕੁਝ ਅਜਿਹਾ ਕੀਤਾ ਜਾਂਦਾ ਹੈ ਕਿ ਸੁਣ ਕੇ ਤੁਸੀਂ ਹੈਰਾਨ ਹੋ ਜਾਓਗੇ। ਦੋਸਤੋ ਵਿਦੇਸ਼ ਜਾਣ ਦੇ ਲਈ ਕਈ ਲੋਕ ਵੱਡੀਆਂ ਵੱਡੀਆਂ ਰਕਮਾਂ ਦੇ ਕੇ ਡੋਗਰਾ ਰਾਹੀਂ ਵਿਦੇਸ਼ ਜਾਣ
ਦੀ ਕੋਸ਼ਿਸ਼ ਕਰਦੇ ਹਨ। ਪਰ ਉਨ੍ਹਾਂ ਦੇ ਨਾਲ ਰਸਤੇ ਦੇ ਵਿੱਚ ਕੀ ਕੀ ਵਾਪਰਦਾ ਹੈ ਇਹ ਜਾਣਨ ਦੇ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ
ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।