ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਉੱਤਰ ਪ੍ਰਦੇਸ਼ ਦੇ ਹਾਥਰਸ ਇਲਾਕੇ ਤੋਂ ਸਾਹਮਣੇ ਆ ਰਿਹਾ ਹੈ।ਦੋਸਤੋ ਕਿਹਾ ਜਾਂਦਾ ਹੈ ਕਿ ਮਾਤਾ ਪਿਤਾ ਆਪਣੇ ਬੱਚੇ ਦੇ ਲਈ ਹਰ ਇੱਕ ਕੰਮ ਕਰ ਜਾਂਦੇ ਹਨ।ਪਰ ਇਸ ਘਟਨਾ ਵਿੱਚ ਬਿਲਕੁਲ ਉਲਟ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ
ਰਵੀ ਕੁਮਾਰ ਅਤੇ ਅੰਜਲੀ ਦੋਵੇਂ ਪਤੀ-ਪਤਨੀ ਹਨ ਅਤੇ ਉਨ੍ਹਾਂ ਦੀਆਂ ਤਿੰਨ ਲੜਕੀਆਂ ਸਨ।ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਇਸ ਪਤੀ-ਪਤਨੀ ਦੇ ਵਿੱਚ ਲੜਾਈ ਝਗੜਾ ਬਣਿਆ ਰਹਿੰਦਾ ਹੈ।ਇੱਕ ਦਿਨ ਪਤਨੀ ਆਪਣੀਆਂ ਬੱਚੀਆਂ ਨੂੰ ਛੱਡ ਕੇ ਘਰੋਂ ਚਲੀ ਜਾਂਦੀ ਹੈ।ਜਿਸ ਤੋਂ ਬਾਅਦ ਘਰ ਦੇ ਵਿੱਚ ਉਨ੍ਹਾਂ ਦਾ ਪਿਤਾ ਅਤੇ
ਦਾਦੀ ਸਨ।ਕੁਝ ਮਹੀਨੇ ਬਾਅਦ ਉਨ੍ਹਾਂ ਲੜਕੀਆਂ ਦਾ ਪਿਤਾ ਵੀ ਘਰੋਂ ਚਲਾ ਜਾਂਦਾ ਹੈ ਅਤੇ ਲੜਕੀਆਂ ਦੀ ਜ਼ਿੰਮੇਵਾਰੀ ਉਸ ਦੀ ਦਾਦੀ ਅਤੇ ਭੂਆ ਉੱਤੇ ਆ ਜਾਂਦੀ ਹੈ।ਪਰ ਉਹ ਵੀ ਉਹਨਾਂ ਛੋਟੀਆਂ ਲੜਕੀਆਂ ਨੂੰ ਇਕੱਲਾ ਛੱਡ ਕੇ ਅਤੇ ਘਰ ਨੂੰ ਤਾਲਾ ਮਾਰ ਕੇ ਚਲੀਆਂ ਜਾਂਦੀਆਂ ਹਨ।ਜਦੋਂ ਪਿੰਡ ਦੇ ਲੋਕਾਂ ਨੇ ਛੋਟੀਆਂ ਬੱਚੀਆਂ ਦੀ ਰੋਣ
ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਦਾ ਦਿਲ ਪਸੀਜ ਗਿਆ ਅਤੇ ਉਨ੍ਹਾਂ ਨੇ ਘਰ ਅੰਦਰ ਦਾਖਲ ਹੋ ਕੇ ਉਨ੍ਹਾਂ ਨੂੰ ਖਾਣ ਲਈ ਸਮਾਨ ਦਿੱਤਾ।ਹੁਣ ਉਹਨਾਂ ਛੋਟੀਆਂ ਬੱਚੀਆ ਦੀ ਦੇਖ ਭਾਲ ਦਾ ਜਿੰਮਾ ਪਿੰਡ ਦੇ ਲੋਕਾਂ ਨੇ ਉਠਾ ਲਿਆ ਹੈ।ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਲੜਕੀਆਂ ਦੇ ਘਰ ਵਾਲਿਆਂ ਨਾਲ ਸੰਪਰਕ ਕਰਨ ਦੀ
ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।