ਦੋਸਤੋ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ।ਜਿਥੇ ਕਰੋਨਾ ਮਹਾਂਮਾਰੀ ਲੋਕਾਂ ਉੱਤੇ ਕਹਿਰ ਵਰਸਾ ਰਹੀ ਹੈ,ਉਥੇ ਹੀ ਕੁਦਰਤ ਵੀ ਪਿੱਛੇ ਨਹੀਂ ਹਟ ਰਹੀ।ਵੱਖ ਵੱਖ ਥਾਵਾਂ ਤੇ ਵਾਪਰ ਰਹੇ ਕੁਦਰਤੀ ਹਾਦਸੇ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਕਰ ਰਹੇ
ਹਨ।ਪੱਛਮੀ ਕੋਲੰਬੀਆ ਦੇ ਰਿਹਾਇਸ਼ੀ ਇਲਾਕੇ ਦੇ ਵਿੱਚ ਇਹ ਹਾਦਸਾ ਹੋਇਆ।ਭਾਰੀ ਮੀਂਹ ਪੈਣ ਕਾਰਨ ਜ਼ਮੀਨ ਦਾ ਇਕ ਹਿੱਸਾ ਖਿਸਕ ਗਿਆ।ਜਿਸ ਤੋਂ ਨਾਲ 14 ਲੋਕਾਂ ਦੀ ਮੌਤ ਹੋ ਗਈ ਅਤੇ 35 ਲੋਕ ਜ਼ਖਮੀਂ ਦੱਸੇ ਜਾ ਰਹੇ ਹਨ। ਕੁਦਰਤੀ ਹਾਦਸਿਆਂ ਕਾਰਨ
ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ।ਪੱਛਮੀ ਕੋਲੰਬੀਆ ਦੇ ਵਿੱਚ ਵਾਪਰਿਆ ਦਰਦਨਾਕ ਹਾਦਸਾ ਜਾਨੀ ਤੇ ਮਾਲੀ ਨੁਕਸਾਨ ਦਾ ਕਾਰਨ ਬਣ ਗਿਆ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।