ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ
ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਦੋਸਤੋ ਇਸ ਵੇਲੇ ਦੀ ਵੱਡੀ ਖਬਰ ਗੜਸ਼ੰਕਰ ਤੋਂ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ।ਦਰਅਸਲ ਪੁਲਿਸ ਵੱਲੋਂ ਇੱਕ ਲੜਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ
ਜਿਸ ਕੋਲ ਨਸ਼ਾ ਬਰਾਮਦ ਕੀਤਾ ਗਿਆ ਹੈ।ਗ੍ਰਿਫਤਾਰੀ ਦੇ ਦੌਰਾਨ ਉਸ ਲੜਕੀ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਦੱਸ ਦੇਈਏ ਕਿ ਇਸ ਲੜਕੀ ਵੱਲੋਂ ਨਸ਼ਾ ਵੇਚਣ ਦਾ ਕੰਮ ਕੀਤਾ ਜਾ ਰਿਹਾ ਸੀ।ਗੁਪਤ ਸੂਚਨਾ ਦੇ ਅਧਾਰ ਤੇ ਲੜਕੀ ਨੂੰ
ਨਸ਼ੇ ਦੇ ਸਮੇਤ ਗ੍ਰਿਫਤਾਰ ਕੀਤਾ ਗਿਆ।ਤੁਹਾਨੂੰ ਦੱਸ ਦੇਈਏ ਕਿ ਅੱਜ ਕੱਲ੍ਹ ਨਸ਼ੇ ਦੇ ਮਾਮਲੇ ਬਹੁਤ ਹੀ ਜ਼ਿਆਦਾ ਵਧ ਦੇ ਨਜ਼ਰ ਆ ਰਹੇ ਹਨ ਜਿਸ ਤੇ ਪ੍ਰਸ਼ਾਸਨ ਨੂੰ ਕੰਟਰੋਲ ਕਰਨ ਦੀ ਲੋੜ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।