ਅੰਮ੍ਰਿਤਸਰ ਦੇ ਇੱਕ ਪਿੰਡ ਤੋਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ।ਦਰਅਸਲ ਲੜਕੇ ਪਰਿਵਾਰ ਵੱਲੋਂ ਲੜਕੀ ਦੇ ਪਰਿਵਾਰ ਉੱਤੇ ਲਗਾਏ ਧੋਖੇ ਦੇ ਦੋਸ਼।ਲੜਕੀ ਪਰਿਵਾਰ ਵੱਲੋਂ ਵਿਆਹ ਵਾਲੇ ਦਿਨ ਮੌਕੇ ਤੇ ਵਿਆਹ
ਕਰਨ ਤੋਂ ਮਨਾ ਕਰ ਦਿੱਤਾ। ਜਿਸ ਕਾਰਨ ਲੜਕੇ ਪਰਿਵਾਰ ਵਾਲੇ ਕਾਫੀ ਗੁੱਸੇ ਵਿੱਚ ਹਨ ਅਤੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਦਰਅਸਲ ਲੜਕੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਵਿਆਹ ਦੀਆਂ ਸਾਰੀਆਂ ਤਿਆਰੀਆਂ ਹੋ ਚੁਕੀਆਂ ਸਨ ਅਤੇ ਕਾਫ਼ੀ ਖਰਚਾ ਕਰਕੇ ਵਿਆਹ ਦੀ ਤਿਆਰੀ
ਕੀਤੀ ਗਈ ਸੀ।ਸਾਰੇ ਰਿਸ਼ਤੇਦਾਰਾਂ ਨੇ ਵੀ ਸਵੇਰੇ ਵਿਆਹ ਤੇ ਆਉਣਾ ਸੀ ਪਰ ਲੜਕੀ ਪਰਿਵਾਰ ਵੱਲੋਂ ਮੌਕੇ ਤੇ ਵਿਆਹ ਲਈ ਇਨਕਾਰ ਕਰ ਦਿੱਤਾ ਗਿਆ।ਜਿਸ ਤੋਂ ਬਾਅਦ ਹੁਣ ਲੜਕੇ ਪਰਿਵਾਰ ਵਾਲੇ ਇਨਸਾਫ਼ ਦੀ ਮੰਗ ਕਰ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ
ਲਈ ਹੇਠ ਲਿਖੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।