ਦੋਸਤੋ ਸਰਕਾਰ ਵੱਲੋਂ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਰਾਹੀਂ ਲਾਭ ਦਿੱਤਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਸਰਕਾਰ ਵੱਲੋਂ ਸਕੋਲਰਸ਼ਿਪ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਦਸੰਬਰ ਤੱਕ ਰੱਖੀ ਹੈ। ਜਿਹੜੇ ਵੀ ਵਿਦਿਆਰਥੀ ਸਕਾਲਰਸ਼ਿਪ ਅਪਲਾਈ ਕਰਨਾ ਚਾਹੁੰਦੇ ਹਨ
ਉਹ ਇਸ ਸਮੇਂ ਅਪਲਾਈ ਕਰ ਸਕਦੇ ਹਨ।ਤੁਹਾਨੂੰ ਦੱਸ ਦਈਏ ਕਿ ਅਪਲਾਈ ਕਰਨ ਤੋਂ ਬਾਅਦ ਜਿਹੜਾ ਵੀ ਪ੍ਰਿੰਟ-ਆਊਟ ਨਿਕਲ ਕੇ ਆਉਂਦਾ ਹੈ ਉਸ ਨੂੰ ਤੁਸੀਂ ਆਪਣੇ ਸਕੂਲ ਕਾਲਜ਼ ਜਾਂ ਯੂਨੀਵਰਸਿਟੀਜ਼ ਜਮਾਂ ਕਰਵਾਉਣਾ ਹੁੰਦਾ ਹੈ।31 ਦਸੰਬਰ ਤੱਕ ਵਿਦਿਆਰਥੀਆਂ ਦੇ ਵਜੀਫੇ ਦੇ ਫਾਰਮ ਭਰੇ ਜਾ
ਰਹੇ ਹਨ।31 ਦਸੰਬਰ 2022 ਤੋਂ ਬਾਅਦ ਸਾਰੇ ਫਾਰਮਾਂ ਦੀ ਵੈਰੀਫਿਕੇਸ਼ਨ ਕੀਤੀ ਜਾਂਦੀ ਹੈ।ਉਸ ਦੇ ਇੱਕ ਦੋ ਮਹੀਨੇ ਬਾਅਦ ਬੱਚਿਆਂ ਦੇ ਖਾਤਿਆਂ ਵਿੱਚ ਵਜ਼ੀਫੇ ਦੀ ਰਾਸ਼ੀ ਪਾਈ ਜਾਂਦੀ ਹੈ।ਸੋ ਜਿਹੜੇ ਮਾਪੇ ਇਹ ਸੋਚਦੇ ਹਨ ਕਿ ਇਹ ਵਜ਼ੀਫਾ ਅਪਲਾਈ ਕਰਨ ਦੇ ਇੱਕ ਦੋ ਮਹੀਨੇ ਬਾਅਦ ਸਕੋਲਰਸਿਪ
ਆ ਜਾਂਦੀ ਹੈ ਤਾਂ ਅਜਿਹਾ ਕੁਝ ਵੀ ਨਹੀਂ ਹੁੰਦਾ। ਆਖਰੀ ਮਿਤੀ ਤੋਂ ਬਾਅਦ ਫਾਰਮਾਂ ਦੀ ਵੈਰੀਫਿਕੇਸ਼ਨ ਹੁੰਦੀ ਹੈ ਅਤੇ ਉਸ ਤੋਂ ਬਾਅਦ ਹੀ ਵਜ਼ੀਫੇ ਦੀ ਰਾਸ਼ੀ ਬੱਚਿਆਂ ਦੇ ਖਾਤਿਆਂ ਵਿੱਚ ਪਾਈ ਜਾਂਦੀ ਹੈ।ਸੋ ਦੋਸਤੋ ਜਿਹੜੇ ਵੀ ਵਿਦਿਆਰਥੀ ਹਾਲੇ ਤੱਕ ਸਕੋਲਰਸ਼ਿਪ ਅਪਲਾਈ ਨਹੀਂ ਕਰ
ਸਕੇ ਉਹਨਾਂ ਦੇ ਲਈ ਇਹ ਸੁਨਹਿਰਾ ਮੌਕਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।