ਦੋਸਤੋ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਆਪਣੀ ਪੜ੍ਹਾਈ ਨੂੰ ਪੂਰਾ ਕਰ ਸਕਣ।ਤੁਹਾਨੂੰ ਦੱਸ ਦਈਏ ਕਿ ਹੁਣ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਇਸ ਸਕਾਲਰਸ਼ਿਪ ਦਾ ਲਾਭ ਲੈ ਸਕਦੇ ਹਨ।ਇਸ ਤੋਂ ਇਲਾਵਾ ਜਿਹੜੇ
ਗ੍ਰੈਜੂਏਸ਼ਨ ਕਰ ਰਹੇ ਵਿਦਿਆਰਥੀ ਹਨ ਉਹ ਵੀ ਇਸ ਸਕਾਲਰਸ਼ਿਪ ਦਾ ਲਾਹਾ ਲੈ ਸਕਦੇ ਹਨ।ਤੁਸੀਂ ਇਹ ਸਕਾਲਰਸ਼ਿਪ ਨੈਸ਼ਨਲ ਸਕਾਲਰਸ਼ਿੱਪ ਪੋਰਟਲ ਤੇ ਜਾਕੇ ਭਰ ਲੈਣੀ ਹੈ।ਜਿਹੜੇ ਵੀ ਵਿਦਿਆਰਥੀ ਇਸ ਸਕਾਲਰਸ਼ਿਪ ਨੂੰ ਭਰਨਾ ਚਾਹੁੰਦੇ ਹਨ ਉਹਨਾਂ ਨੂੰ
ਆਪਣਾ ਆਧਾਰ ਕਾਰਡ,ਪਿਛਲੀ ਜਮਾਤ ਦਾ ਸਰਟੀਫਿਕੇਟ,ਇੱਕ ਬੈਂਕ ਅਕਾਊਂਟ ਵੀ ਕਾਫੀ,ਇਨਕਮ ਸਰਟੀਫਿਕੇਟ ਹੋਣਾ ਜਰੂਰੀ ਹੈ।ਇਸ ਤਰ੍ਹਾਂ ਵਿਦਿਆਰਥੀ ਆਪਣੀ ਸਕਾਲਰਸ਼ਿਪ ਦੇ ਫਾਰਮ ਨੂੰ ਭਰਵਾ ਕੇ ਸਕੂਲ ਜਮ੍ਹਾਂ ਕਰਵਾ ਸਕਦੇ ਹਨ।ਇਸ ਸਕਾਲਰਸ਼ਿਪ ਵਿੱਚ
ਪੈਸੇ ਵਿਦਿਆਰਥੀ ਦੇ ਨੰਬਰਾਂ ਦੇ ਹਿਸਾਬ ਨਾਲ ਖਾਤਿਆਂ ਦੇ ਵਿੱਚ ਪਾਏ ਜਾਣਗੇ।ਜਿਹੜੇ ਵਿਦਿਆਰਥੀ ਕੋਰਸ ਜਾਂ ਫਿਰ ਅੱਗੇ ਦੀ ਪੜ੍ਹਾਈ ਕਰ ਰਹੇ ਹਨ ਉਹ ਵੀ ਇਸ ਦਾ ਲਾਭ ਲੈ ਸਕਦੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ
ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।