ਦੋਸਤੋ ਹੁਸ਼ਿਆਰਪੁਰ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਬਾਰੇ ਜਾਣ ਕੇ ਹੁਣ ਹਰ ਕਿਸੇ ਦਾ ਦਿਲ ਦਹਿਲ ਗਿਆ ਹੈ। ਹੁਸ਼ਿਆਰਪੁਰ ਦਾ ਰਹਿਣ ਵਾਲਾ ਇਕ ਵਿਅਕਤੀ ਜਿਸਦਾ ਨਾਮ ਸਤਨਾਮ ਦੱਸਿਆ ਜਾ ਰਿਹਾ ਹੈ। ਉਸ ਵਿਅਕਤੀ ਦਾ ਗਿਆ ਅੱਜ ਤੋਂ ਕੁਝ ਸਮਾਂ ਪਹਿਲਾਂ ਹੋਇਆ
ਸੀ ਅਤੇ ਉਸ ਵਿਅਕਤੀ ਦੇ ਦੋ ਬੱਚੇ ਵੀ ਹਨ। ਇਕ ਕੁੜੀ ਅਤੇ ਮੁੰਡਾ ਹੈ। ਉਹ ਬੱਚੇ, ਬੱਚਿਆਂ ਦੀ ਮਾਂ ਅਤੇ ਉਸ ਮੁੰਡੇ ਦੀ ਮਾਂ ਹੁਣ ਬਹੁਤ ਯਾਦ ਆ ਰਹੀ ਹੈ। ਕਿਉਂਕਿ ਉਹਨਾਂ ਦਾ ਮੁੰਡਾ ਅੱਜ ਤੋਂ ਕੁਝ ਸਮਾਂ ਪਹਿਲਾਂ ਸਾਉਦੀ ਅਰਬ ਗਿਆ ਸੀ। ਜਿੱਥੇ ਉਸਨੇ ਬਹੁਤ ਸਮਾਂ ਕੰਮ ਕੀਤਾ ਅਤੇ
ਜਦੋਂ ਪੈਸੇ ਦੀ ਵਾਰੀ ਆਈ ਤਾਂ ਉਸਨੂੰ ਪੈਸੇ ਨਹੀਂ ਮਿਲ ਰਹੇ ਸੀ। ਜਿਸ ਕਾਰਨ ਉਸ ਦਾ ਕਹਿਣਾ ਸੀ ਕਿ ਮੈਂ ਹੁਣ ਪੈਸੇ ਲੈ ਕੇ ਹੀ ਆਵਾਂਗੇ। ਉਸ ਪਰਿਵਾਰ ਦੀ ਆਰਥਿਕ ਹਾਲਤ ਵੀ ਠੀਕ ਨਹੀਂ ਸੀ। ਇਕ ਦਿਨ ਉਹ ਵਿਅਕਤੀ ਵਿਦੇਸ਼ ਵਿਚ ਹੀ ਬਹੁਤ ਜ਼ਿਆਦਾ ਬਿਮਾਰ ਹੋ ਜਾਂਦਾ ਹੈ ਅਤੇ
ਉਸ ਨੂੰ ਹਸਪਤਾਲ ਦਾਖਲ ਕਰਵਾਇਆ ਜਾਂਦਾ ਹੈ ਤਾਂ ਰਾਤ ਨੂੰ ਉਸ ਦੀ ਮੌਤ ਹੋ ਜਾਂਦੀ ਹੈ। ਜਦੋਂ ਇਹ ਖ਼ਬਰ ਬਾਰੇ ਉਸਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਦਾ ਹੈ ਤਾਂ ਉਹਨਾਂ ਨੂੰ ਬਹੁਤ ਵੱਡਾ ਸਦਮਾ ਲੱਗਦਾ। ਕਿਉਂਕਿ ਉਹਨਾਂ ਨੇ ਉਸ ਵਿਅਕਤੀ ਨੂੰ ਦੋ ਤਿੰਨ ਸਾਲ ਆਪਣੇ ਸਾਹਮਣੇ
ਦੇਖਿਆ ਹੋਵੇਗਾ ਅਤੇ ਹੁਣ ਵਿਦੇਸ਼ ਵਿੱਚ ਉਸ ਦੀ ਮੌਤ ਹੋ ਗਈ ਹੈ ਅਤੇ ਹੁਣ ਉਹਨਾਂ ਦੇ ਕੀ ਬੀਤ ਰਹੀ ਹੋਵੇਗੀ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ
ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।