ਦੋਸਤ ਹਨ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਆਏ ਦਿਨ ਹੀ ਕਸਟਮ ਵਿਭਾਗ ਵੱਲੋਂ ਉਥੇ ਸਮੱਗਲਿੰਗ ਕਰ ਰਹੇ ਲੋਕਾਂ ਨੂੰ ਰੰਗੇ ਹੱਥੀਂ ਫੜਿਆ ਜਾ ਰਿਹਾ ਹੈ। ਕਸਟਮ ਵਿਭਾਗ ਵੱਲੇ ਸਮੱਗਲਿੰਗ ਕਰਨ ਵਾਲੇ ਵਿਅਕਤੀਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ
ਤੇ ਅਪਲੋਡ ਕਰ ਦਿੰਦੇ ਹਨ। ਜੋ ਕਿ ਰਾਤੋਂ-ਰਾਤ ਵਾਇਰਲ ਹੋ ਜਾਂਦੀ ਹੈ। ਅਜਿਹੀ ਹੀ ਇਕ ਵੀਡੀਓ ਸਾਹਮਣੇ ਆਈ ਹੈ ਤੇ ਜਾ ਰਿਹਾ ਹੈ ਕਿ ਕਸਟਮ ਵਿਭਾਗ ਵਾਲਿਆ ਨੇ ਸ਼ੱਕ ਹੋਣ ਤੇ ਇਕ ਵਿਅਕਤੀ ਨੂੰ ਫੜ ਲਿਆ ਅਤੇ ਜਦੋਂ ਕਸਟਮ ਵਿਭਾਗ ਵਾਲੀਆ
ਨੇ ਉਸ ਵਿਅਕਤੀ ਦੇ ਸਰੀਰ ਦੀ ਤਲਾਸ਼ੀ ਲਈ ਤਾਂ ਉਸ ਵਿਅਕਤੀ ਦੇ ਸਰੀਰ ਵਿੱਚੋਂ 3 ਕੈਪਸੂਲ ਬਰਾਮਦ ਹੋਏ। ਜਿਹਨਾਂ ਵਿਚੋਂ ਲਗਭਗ ਢਾਈ ਲੱਖ ਦਾ ਸੋਨਾ ਬਰਾਮਦ ਹੋਇਆ ਹੈ। ਸੋਨੇ ਦਾ ਭਾਰ ਲੱਗਭੱਗ 544 ਗ੍ਰਾਮ ਦੱਸਿਆ ਜਾ ਰਿਹਾ ਹੈ। ਇਕ ਵਿਅਕਤੀ
ਸੋਨੇ ਦੀ ਸਮੱਗਲਿੰਗ ਬਹੁਤ ਹੀ ਅਜੀਬ ਤਰੀਕੇ ਨਾਲ ਕਰ ਰਿਹਾ ਸੀ। ਇਸ ਵਿਅਕਤੀ ਨੇ ਸੋਨੇ ਦੇ ਕੈਪਸੂਲ ਆਪਣੇ ਸਰੀਰ ਦੇ ਇੱਕ ਅੰਗ ਵਿਚ ਲੁਕੋਏ ਹੋਏ ਸੀ। ਪਰ ਕਸਟਮ ਵਿਭਾਗ ਵਾਲੇ ਕਈ ਦਿਨਾਂ ਤੋਂ ਬਹੁਤ ਜ਼ਿਆਦਾ ਸਖਤਾਈ ਵਿਚ ਜਨਤਾ ਦੀ
ਤਲਾਸ਼ੀ ਲੈ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ
ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।