ਦੋਸਤੋ ਤਰਨ ਤਾਰਨ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਸ ਬਾਰੇ ਜਾਣ ਕੇ ਹੁਣ ਤੁਹਾਡਾ ਵੀ ਦਿਲ ਪਿਘਲ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਤਰਨਤਾਰਨ ਦੇ ਇਕ ਪਿੰਡ ਵਿੱਚ ਫਸਿਆ ਇਕ ਪਰਿਵਾਰ ਹੁਣ ਬਹੁਤ ਜ਼ਿਆਦਾ ਰੋਲ ਰਿਹਾ ਹੈ ਅਤੇ ਉਹਨਾਂ ਉੱਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਦਾ ਮੁੰਡਾ ਵਿਦੇਸ਼ ਵਿੱਚ ਪੈਸੇ ਕਮਾਉਣ ਦੇ ਲੈ ਗਿਆ ਸੀ। ਸਾਰਾ ਪਰਿਵਾਰ ਖੁਸ਼ ਸੀ ਅਤੇ ਮੁੰਡਾ ਵੀ ਬਹੁਤ ਜਿਆਦਾ ਖੁਸ਼ ਸੀ। ਪਰ ਹੁਣ ਮੁੰਡੇ ਨਾਲ ਕੁਝ ਅਜਿਹਾ ਵਾਪਰ ਗਿਆ ਹੈ। ਜਿਸ ਕਾਰਨ ਪੂਰਾ ਪਰਿਵਾਰ ਹੋ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਡੂੰਘਾਈ ਵਿੱਚ ਗਏ
ਉਹ ਮੁੰਡੇ ਨਾਲ ਇਕ ਬਹੁਤ ਵੱਡਾ ਹਾਦਸਾ ਵਾਪਰਿਆ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਤੁਹਾਨੂੰ ਦੱਸ ਦਈਏ ਕਿ ਉਹ ਮੁੰਡਾ ਆਪਣਾ ਕੰਮ ਕਰ ਕੇ ਆ ਰਿਹਾ ਸੀ ਤਾਂ ਅਚਾਨਕ ਓਥੇ ਖੜੀ ਇੱਕ ਗੱਡੀ ਦਾ ਟਾਇਰ ਫਟ ਜਾਂਦਾ ਹੈ ਅਤੇ ਹਵਾ ਦੇ ਪ੍ਰੈਸ਼ਰ ਨਾਲ ਉਹ ਜਾ ਕੇ ਇੱਕ ਕੰਧ ਵਿਚ
ਵੱਜਦਾ ਹੈ। ਜਿਸ ਕਾਰਨ ਉਸ ਦੀ ਮੌਤ ਹੋ ਜਾਂਦੀ ਹੈ। ਹੁਣ ਉਸ ਦਾ ਸਾਰਾ ਪਰਿਵਾਰ ਬਹੁਤ ਜ਼ਿਆਦਾ ਰੋਲ ਰਿਹਾ ਹੈ ਅਤੇ ਆਪਣੇ ਮੁੰਡੇ ਨਾਲ ਮਿਲਨ ਦੀ ਮੰਗ ਕਰ ਰਿਹਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ
ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।