ਦੋਸਤੋ ਇਸ ਦੇਸ਼ ਵਿੱਚ ਹਾਲੇ ਤੱਕ ਵੀ ਅਜਿਹੀਆਂ ਥਾਵਾਂ ਹਨ ਜਿਥੇ ਕਿ ਵਿਧਵਾ ਔਰਤਾਂ ਨੂੰ ਬਹੁਤ ਹੀ ਬੁਰੀ ਨਜ਼ਰ ਨਾਲ ਦੇਖਿਆ ਜਾਂਦਾ ਹੈ।ਜਿਸ ਦੇ ਚਲਦੇ ਵਿਧਵਾ ਔਰਤਾਂ ਦੇ ਨਾਲ ਕਈ ਵਾਰ ਧੱਕਾ ਵੀ ਕਰ ਦਿੱਤਾ ਜਾਂਦਾ ਹੈ।ਜਦੋਂ ਕੋਈ ਔਰਤ ਵਿਧਵਾ ਹੋ ਜਾਂਦੀ ਹੈ
ਤਾਂ ਉਸ ਨੂੰ ਬਹੁਤ ਜ਼ਿਆਦਾ ਬੁਰੀ ਨਜ਼ਰ ਨਾਲ ਦੇਖਿਆ ਜਾਂਦਾ ਹੈ ਉਸ ਬਾਰੇ ਬੁਰਾ ਭਲਾ ਕਿਹਾ ਜਾਂਦਾ ਹੈ। ਇਸ ਬਾਰੇ ਸਮਝਾਉਣ ਦੇ ਲਈ punjabi movie ਪੇਸ਼ ਕੀਤੀ ਗਈ ਹੈ।ਇਸ ਨਾਟਕ ਵਿੱਚ ਦੱਸਿਆ ਗਿਆ ਹੈ ਕਿ ਵਿਧਵਾ ਔਰਤ ਦੇ ਨਾਲ ਕੀ ਵਾਪਰਦਾ
ਹੈ।ਇਸ ਸਮਾਜ ਨੂੰ ਚਾਹੀਦਾ ਹੈ ਕਿ ਜਾਗਰੂਕਤਾ ਫੈਲਾਈ ਜਾਵੇ। ਜੇਕਰ ਇਹਨਾਂ ਥਾਵਾਂ ਉਤੇ ਵੀ ਵਿਧਵਾ ਔਰਤਾਂ ਨੂੰ ਇੱਜ਼ਤ ਮਿਲੇਗੀ ਤਾ ਪੂਰੇ ਦੇਸ਼ ਵਿੱਚ ਜਾਗਰੂਕਤਾ ਫੈਲਾਈ ਜਾ ਸਕਦੀ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ
ਲਿੰਕ ਤੇ ਕਲਿੱਕ ਕਰ ਕੇ ਤੁਸੀਂ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।