ਦੋਸਤੋ ਸੋਸ਼ਲ ਮੀਡੀਆ ਉੱਤੇ ਕਈ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੁੰਦੀਆਂ ਹਨ ਅਤੇ ਬਹੁਤ ਸਾਰੀਆਂ ਵੀਡੀਓ ਸਾਨੂੰ ਸਿੱਖਿਆ ਵੀ ਦਿੰਦੀਆਂ ਹਨ।ਦੋਸਤੋ ਜੰਗਲੀ ਖੇਤਰਾਂ ਦੇ ਨੇੜੇ ਪੈਂਦੇ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਲੋਕਾਂ ਨੂੰ ਆਏ ਦਿਨ ਸੱਪਾਂ ਦੇ ਡੰਗ ਦਾ ਸ਼ਿਕਾਰ ਹੋਣਾ ਪੈਂਦਾ ਹੈ।ਇੱਕ
ਵੀਡੀਓ ਸਾਹਮਣੇ ਆਈ ਹੈ ਜਿਸ ਦੇ ਵਿੱਚ ਇੱਕ ਬਹੁਤ ਜ਼ਹਿਰੀਲੇ ਸੱਪ ਨੇ ਲੜਕੀ ਨੂੰ ਡੰਗ ਲਿਆ।ਜਿਸ ਤੋਂ ਬਾਅਦ ਉਸ ਨੂੰ ਲੋਕਾਂ ਦੁਆਰਾ ਕੈਦ ਕਰ ਲਿਆ ਗਿਆ।ਸੱਪ ਫੜਨ ਵਾਲੇ ਆਏ ਅਤੇ ਉਨ੍ਹਾਂ ਨੇ ਲੜਕੀ ਨੂੰ ਜਲਦੀ ਹੀ ਹਸਪਤਾਲ ਲਿਜਾਣ ਦੀ ਸਲਾਹ ਦਿੱਤੀ।
ਬਹੁਤ ਸਾਰੇ ਲੋਕ ਜੋ ਅਜਿਹੇ ਇਲਾਕਿਆਂ ਦੇ ਵਿੱਚ ਰਹਿੰਦੇ ਹਨ,ਉਹ ਝਾੜ ਫੂਕ ਤੇ ਵਿਸ਼ਵਾਸ ਰੱਖਦੇ ਹਨ ਅਤੇ ਪੀੜਤ ਨੂੰ ਹਸਪਤਾਲ ਨਹੀਂ ਲੈ ਕੇ ਜਾਂਦੇ।ਇਸ ਤਰ੍ਹਾਂ ਬਹੁਤ ਸਾਰੇ ਲੋਕਾਂ ਦੇ ਅੰਧ-ਵਿਸ਼ਵਾਸ ਨੂੰ ਵੀ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਲੜਕੀ ਨੂੰ ਤੁਰੰਤ ਹਸਪਤਾਲ ਲਿਜਾ ਕੇ ਉਸ ਦੀ ਜਾਨ ਬਚਾਈ।ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਜੇਕਰ ਅਜਿਹੀ ਕੋਈ ਘਟਨਾ ਵਾਪਰਦੀ ਹੈ ਤਾਂ ਪੀੜਤ ਨੂੰ ਤੁਰੰਤ ਹਸਪਤਾਲ ਲੈ ਕੇ ਜਾਣਾ ਚਾਹੀਦਾ ਹੈ।ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ
ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।