ਦੋਸਤੋ ਮੌਸਮ ਵਿਭਾਗ ਵੱਲੋਂ ਆਪਣੀਆਂ ਰਿਪੋਰਟਾਂ ਪੇਸ਼ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਅਨੁਸਾਰ ਲੋਕਾਂ ਨੂੰ ਹਾਲੇ ਤੱਕ ਵੀ ਠੰਡ ਤੋਂ ਰਾਹਤ ਨਹੀਂ ਮਿਲੇਗੀ।ਮੌਸਮ ਵਿਭਾਗ ਵੱਲੋਂ ਨਵੀਂ ਰਿਪੋਰਟ ਪੇਸ਼ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਹਰਿਆਣਾ ਅਤੇ ਹੋਰ ਬਹੁਤ
ਸਾਰੇ ਇਲਾਕਿਆਂ ਵਿੱਚ 2 ਫਰਵਰੀ ਤੋਂ ਲੈ ਕੇ ਚਾਰ ਪੰਜ ਦਿਨਾਂ ਤੱਕ ਬਰਸਾਤ ਅਤੇ ਫਿਰ ਸੀਤ ਲਹਿਰ ਵੇਖੀ ਜਾ ਸਕਦੀ ਹੈ।ਇਸ ਦੇ ਚੱਲਦੇ ਲੋਕਾਂ ਨੂੰ ਭਾਰੀ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿਛਲੇ ਕੁਝ ਦਿਨਾਂ ਤੋਂ ਹੋਈ ਬਰਸਾਤ ਨੇ ਪਿਛਲੇ ਕੁਝ ਸਾਲਾਂ ਦਾ ਰਿਕਾਰਡ
ਵੀ ਤੋੜ ਦਿੱਤੇ ਹਨ।ਮੌਸਮ ਵਿਭਾਗ ਵੱਲੋਂ ਐਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼,ਉੱਤਰਾਖੰਡ ਦੇ ਵਿੱਚ ਗੜ੍ਹੇ ਪੈਣ ਦੀ ਸੰਭਾਵਨਾ ਵੀ ਦੱਸੀ ਜਾ ਰਹੀ ਹੈ।ਇਸ ਤਰ੍ਹਾਂ ਦੋਸਤੋ ਹਾਲੇ ਤੱਕ ਵੀ ਲੋਕਾਂ ਨੂੰ ਠੰਡ ਤੋਂ ਰਾਹਤ ਨਹੀਂ ਮਿਲੇਗੀ।ਪੂਰਬੀ ਭਾਰਤ ਦੇ ਵਿੱਚ
ਵੀ ਬਰਸਾਤ ਤੋਂ ਬਾਅਦ ਸੀਤ ਲਹਿਰ ਵੇਖੀ ਜਾ ਸਕਦੀ ਹੈ।ਮੌਸਮ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ
ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।