ਦੋਸਤੋ ਤੁਹਾਨੂੰ ਪਤਾ ਹੀ ਹੋਵੇਗਾ ਕਿ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ।ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਬਣ ਚੁੱਕੀ ਹੈ।ਤੁਹਾਨੂੰ ਦੱਸ ਦਈਏ ਕਿ ਕੋਈ ਵੀ ਸਕੀਮ
ਨੂੰ ਲਾਗੂ ਕਰਨ ਦੇ ਲਈ ਸਰਕਾਰ ਦੁਆਰਾ ਕੈਬਨਿਟ ਮੀਟਿੰਗ ਕਰਵਾਈ ਜਾਂਦੀ ਹੈ।ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲੇ ਤੱਕ ਸੌਂਹ ਚੁੱਕਣੀ ਵੀ ਬਾਕੀ ਹੈ।ਪਾਵਰ ਮਿਲਣ ਤੋਂ ਬਾਅਦ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਰੱਖੀ ਜਾਵੇਗੀ ਜਿਸ ਵਿੱਚ
ਇਹ ਸਾਰੇ ਫੈਸਲੇ ਲਏ ਜਾਣਗੇ।ਇਨ੍ਹਾਂ ਨੂੰ ਲਾਗੂ ਹੋਣ ਵਿੱਚ ਸਮਾਂ ਲੱਗ ਸਕਦਾ ਹੈ।ਇਸ ਲਈ ਕਿਸੇ ਵੀ ਧੋਖੇ ਵਿੱਚ ਆਉਣ ਤੋਂ ਤੁਹਾਨੂੰ ਬਚਣਾ ਚਾਹੀਦਾ ਹੈ।ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਪਹਿਲਾਂ ਹੀ ਕਰਪਸ਼ਨ ਕਰਕੇ ਘਾਟੇ ਵਿੱਚ ਚੱਲ ਰਿਹਾ ਹੈ।ਇਸ
ਲਈ ਇੱਕ ਨਵਾਂ ਬਜਟ ਪੇਸ਼ ਕੀਤਾ ਜਾਵੇਗਾ।ਜਿਸ ਦੇ ਤਹਿਤ ਸਾਰੇ ਐਲਾਨ ਮੁਕੰਮਲ ਕੀਤੇ ਜਾਣਗੇ।ਸੋ ਦੋਸਤੋ ਤੁਹਾਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਇੰਤਜ਼ਾਰ ਕਰਨਾ ਪਵੇਗਾ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ
ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।