ਦੋਸਤੋ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਹੂਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਵੱਡੇ ਵੱਡੇ ਕੰਮ ਕੀਤੇ ਜਾ ਰਹੇ ਹਨ। ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਇੱਕ ਗੋਲਡਨ ਚਾਂਸ ਬੇਰੁਜ਼ਗਾਰਾਂ ਨੂੰ ਮਿਲ ਰਿਹਾ ਹੈ।ਦੋਸਤੋ ਤੁਹਾਨੂੰ
ਦੱਸ ਦਈਏ ਕਿ ਪਿਛਲੇ ਸਾਲ ਕੁਝ ਭਰਤੀਆਂ ਨਿਕਲੀਆਂ ਸਨ ਜਿਸ ਦੇ ਵਿੱਚ ਪਟਵਾਰੀ,ਜਿਲੇਦਾਰ ਅਤੇ ਕਲਰਕ ਦੀਆਂ ਪੋਸਟਾਂ ਕੱਢੀਆਂ ਗਈਆਂ ਸਨ।ਜਿਨ੍ਹਾਂ ਦਾ ਟੈਸਟ 05.09.2021 ਦੇ ਵਿੱਚ ਲਿਆ ਗਿਆ ਸੀ।ਇਹਨਾਂ ਯੋਗ ਉਮੀਦਵਾਰਾਂ ਦੀ
ਕਾਊਂਸਲਿੰਗ ਲਈ ਉਨ੍ਹਾਂ ਨੂੰ ਦਫ਼ਤਰ ਦੇ ਵਿੱਚ ਬੁਲਾਇਆ ਗਿਆ ਸੀ।ਬਹੁਤ ਸਾਰੇ ਉਮੀਦਵਾਰ ਅਜਿਹੇ ਸਨ ਜਿਨ੍ਹਾਂ ਕੋਲ ਉਸ ਦਿੱਤੀ ਹੋਈ ਤਰੀਕ ਤੇ ਨਹੀਂ ਪਹੁੰਚਿਆ ਗਿਆ।ਉਨ੍ਹਾਂ ਦੇ ਲਈ ਇੱਕ ਸੁਨਹਿਰੀ ਮੌਕਾ ਸਰਕਾਰ ਉਨ੍ਹਾਂ ਨੂੰ ਦੇਣ ਜਾ ਰਹੀ ਹੈ।
ਦੋਸਤੋ ਤੁਹਾਨੂੰ ਦੱਸ ਦੇਈਏ ਕਿ 01.04.2022 ਨੂੰ ਬੋਰਡ ਦੇ ਦਫਤਰ, ਵਣ ਵਿਭਾਗ ਦੇ ਵਿੱਚ ਉਨ੍ਹਾਂ ਨੂੰ ਬੁਲਾਇਆ ਗਿਆ ਹੈ। ਇਸ ਲਈ ਜਿਹੜੇ ਵੀ ਯੋਗ ਉਮੀਦਵਾਰ ਉਸ ਸਮੇਂ ਕਾਊਂਸਲਿੰਗ ਨਹੀਂ ਕਰ ਸਕੇ ਉਨ੍ਹਾਂ ਨੂੰ ਇਸ ਵਾਰ ਜ਼ਰੂਰ ਜਾਣਾ ਚਾਹੀਦਾ ਹੈ।
ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।