Home / ਵਾਇਰਲ / ਵੱਡੀ ਖਬਰ ਇਹਨਾ ਔਰਤਾ ਨੂੰ ਹੀ ਮਿਲੇਗਾ ਹਰ ਮਹੀਨੇ 1000 ਹਜਾਰ ਰੁਪਏ !

ਵੱਡੀ ਖਬਰ ਇਹਨਾ ਔਰਤਾ ਨੂੰ ਹੀ ਮਿਲੇਗਾ ਹਰ ਮਹੀਨੇ 1000 ਹਜਾਰ ਰੁਪਏ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇੱਕ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਸਾਡੀ ਸਰਕਾਰ ਪੰਜਾਬ ਵਿੱਚ ਬਣ ਜਾਂਦੀ ਹੈ ਤਾਂ ਅਸੀਂ 18 ਸਾਲ ਤੋਂ ਉੱਪਰ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਵਾਗੇ। ਪਰ

ਇਹ ਵਾਅਦਾ ਭਗਵੰਤ ਮਾਨ ਵੱਲੋਂ ਹਾਲੇ ਤੱਕ ਵੀ ਪੂਰਾ ਨਹੀਂ ਕੀਤਾ ਗਿਆ। ਭਗਵੰਤ ਮਾਨ ਆਏ ਦਿਨ ਇਸ ਦੀ ਤਰੀਕ ਅੱਗੇ ਵਧਾ ਦਿੱਤੇ ਹਨ। ਹੁਣੇ-ਹੁਣੇ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੀਆਂ ਪਹਿਲੀਆਂ ਪਾਰਟੀਆਂ ਨੇ ਪੰਜਾਬ ਦੇ ਸਿਰ ਉੱਤੇ ਬਹੁਤ ਜ਼ਿਆਦਾ ਕਰਜ਼ਾ ਚੜ੍ਹਾ

ਦਿੱਤਾ ਸੀ। ਜਿਸ ਕਾਰਨ ਹੁਣ ਪੰਜਾਬ ਦਾ ਖਜ਼ਾਨਾ ਪੂਰਾ ਦਾ ਪੂਰਾ ਖਾਲੀ ਹੋ ਗਿਆ ਹੈ। ਪੰਜਾਬ ਦੇ ਸਿਰ ਤੇ ਲਗਭਗ 400 ਕਰੋੜ ਰੁਪਏ ਦਾ ਕਰਜ਼ਾ ਹੈ। ਜਿਸ ਨੂੰ ਉਤਾਰ ਦੇ ਉਤਾਰ ਦੇ ਭਗਵੰਤ ਮਾਨ ਨੂੰ ਦੋ ਤਿੰਨ ਸਾਲ ਦਾ ਸਮਾਂ ਲੱਗ ਹੀ ਜਾਂਣਾਂ ਹੈ। ਜਦੋਂ ਪੰਜਾਬ ਦੇ ਸਿਰ ਤੋਂ ਇਹ ਕਰਜ਼ਾ ਉਤਰੇਗਾ

ਅਤੇ ਖ਼ਜ਼ਾਨਾ ਭਰੇਗਾ ਫਿਰ ਹੀ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲ ਸਕਦੇ ਹਨ। ਭਗਵੰਤ ਮਾਨ ਵਾਰ-ਵਾਰ ਲਾਰੇ ਕਿਉਂ ਲਗਾ ਰਹੇ ਹਨ। ਇਸ ਬਾਰੇ ਕਿਸੇ ਨੂੰ ਵੀ ਨਹੀਂ ਪਤਾ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰਕੇ ਤੁਸੀਂ ਹੋਰ ਜਾਣਕਾਰੀ

ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਕਾਲਜ ਤੋ ਵਾਪਸ ਆ ਰਹੀ ਮਹਿਲਾ ਟੀਚਰ ਨਾਲ ਹੋਈ ਵਾਰਦਾਤ !

ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ …

Leave a Reply

Your email address will not be published. Required fields are marked *