ਦੋਸਤੋ ਹਾੜੀ ਦੀ ਫਸਲ ਦਾ ਸੀਜ਼ਨ ਆ ਚੁੱਕਾ ਹੈ ਅਤੇ ਕਿਸਾਨਾਂ ਦੇ ਲਈ ਇਹ ਸਮਾਂ ਕਾਫੀ ਮਹੱਤਵਪੂਰਨ ਹੁੰਦਾ ਹੈ।ਤੁਹਾਨੂੰ ਦੱਸ ਦਈਏ ਕਿ ਇਸ ਵਾਰ ਪੰਜਾਬ ਦੇ ਵਿੱਚ ਅਧਿਕ ਮਾਤਰਾ ਦੇ ਵਿੱਚ ਕਣਕ ਦੀ ਫਸਲ ਦੀ ਖਰੀਦ ਹੋ ਸਕਦੀ ਹੈ।ਰੂਸ ਅਤੇ ਯੂਕਰੇਨ
ਦੇ ਵਿੱਚ ਚਲ ਰਹੀ ਲੜਾਈ ਕਾਰਨ ਇਸ ਵਾਰ ਕਣਕ ਦੀ ਖਰੀਦ ਉਹਨਾਂ ਵੱਲੋਂ ਨਹੀਂ ਕੀਤੀ ਜਾਵੇਗੀ।ਜਿਸ ਦਾ ਫਾਇਦਾ ਹੁਣ ਭਾਰਤ ਸਰਕਾਰ ਨੂੰ ਹੋ ਸਕਦਾ ਹੈ।ਤੁਹਾਨੂੰ ਦੱਸ ਦਈਏ ਕਿ ਸੂਤਰਾਂ ਅਨੁਸਾਰ ਕੇਂਦਰ ਸਰਕਾਰ ਹੁਣ ਵੱਖ ਵੱਖ ਸੂਬਿਆਂ ਦੇ
ਵਿੱਚੋਂ ਕਣਕ ਦੀ ਖਰੀਦ ਕਰੇਗੀ।ਕੇਂਦਰ ਸਰਕਾਰ ਵੱਲੋਂ ਇਸ ਵਾਰ ਬਹੁਤ ਹੀ ਵੱਡਾ ਟੀਚਾ ਰੱਖਿਆ ਗਿਆ ਹੈ ਕਿ 44.40 ਕਰੋੜ ਟਨ ਕਣਕ ਇਸ ਵਾਰ ਖਰੀਦੀ ਜਾਵੇਗੀ। ਇਸਦੇ ਅਨੁਸਾਰ ਜੇ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚੋਂ ਸੱਭ ਤੋਂ ਵੱਧ ਕਣਕ
ਵਿਕ ਸਕਦੀ ਹੈ।ਇਸ ਤਰ੍ਹਾਂ ਦੋਸਤੋ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ ਆਪਣੀ ਫਸਲ ਨੂੰ ਸਟੋਰ ਕਰਕੇ ਰੱਖਿਆ ਜਾਵੇ ਤਾਂ ਜੋ ਵੱਧ ਤੋਂ ਵੱਧ ਰੇਟਾਂ ਤੇ ਤੁਸੀਂ ਇਸ ਨੂੰ ਵੇਚ ਸਕੋ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।