ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਦੀ ਸਰਕਾਰ ਦੀ ਕੇਂਦਰ ਸਰਕਾਰ ਵੱਲੋਂ ਔਰਤਾਂ ਦੇ ਲਈ ਕੀਤਾ ਗਿਆ ਵੱਡਾ ਐਲਾਨ।ਜਿਸ ਨਾਲ ਹੁਣ ਪਿੰਡਾਂ ਦੀਆਂ ਔਰਤਾਂ ਨੂੰ ਕਾਫੀ ਜਿਆਦਾ ਰਾਹਤ ਮਿਲਣ ਵਾਲੀ ਹੈ।ਇਸ ਸਕੀਮ ਦਾ ਨਾਮ ਓਵਰ ਡਰਾਫਟ ਹੈ।ਇਸ ਸਕੀਮ ਦੇ ਤਹਿਤ ਲੋੜ ਪੈਣ
ਤੇ ਪਿੰਡ ਦੀਆਂ ਔਰਤਾਂ ਨੂੰ 5 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।ਇਸ ਨਾਲ ਉਨ੍ਹਾਂ ਨੂੰ ਕਿਸੇ ਅੱਗੇ ਹੱਥ ਅੱਡਣੇ ਨਹੀਂ ਪੈਣਗੇ ਤੇ ਸਰਕਾਰ ਉਹਨਾਂ ਦੀ ਮਦਦ ਕਰੇਗੀ।ਇਸ ਸਕੀਮ ਤਹਿਤ ਪਿੰਡ ਦੀਆਂ ਔਰਤਾਂ ਨੂੰ ਲਾਭ ਮਿਲੇਗਾ। ਪਹਿਲਾ ਇਹ ਸਕੀਮ ਵੱਡੇ-ਵੱਡੇ ਲੋਕਾਂ ਨੂੰ ਦਿੱਤੀ ਜਾਂਦੀ ਸੀ ਪਰ ਹੁਣ ਪਿੰਡਾਂ ਵਿੱਚ
ਰਹਿਣ ਵਾਲੀਆਂ ਔਰਤਾਂ ਨੂੰ ਵੀ ਇਹ ਸਕੀਮ ਦਾ ਲਾਭ ਮਿਲੇਗਾ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ
ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।