ਦੋਸਤੋ ਤੁਹਾਨੂੰ ਸਭ ਨੂੰ ਪਤਾ ਹੈ ਕੇ ਪੰਜਾਬ ਦੇ ਵਿੱਚ ਜਲਦੀ ਹੀ ਚੋਣਾਂ ਸ਼ੁਰੂ ਹੋ ਰਹੀਆਂ ਹਨ।ਇਸ ਦੇ ਚੱਲਦੇ ਵੱਖ-ਵੱਖ ਪਾਰਟੀਆਂ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਹਰ ਮਹੀਨੇ ਔਰਤਾਂ ਨੂੰ 1000 ਰੁਪਏ ਦੇਣ
ਦਾ ਐਲਾਨ ਕੀਤਾ ਗਿਆ ਸੀ।ਜਿਸ ਦੇ ਚਲਦੇ ਕੇਜਰੀਵਾਲ ਵੱਲੋਂ ਪਿੰਡ ਸਰਾਏ ਖਾਸ ਵਿੱਚ ਔਰਤਾਂ ਦੇ ਫਾਰਮ ਭਰਵਾਏ ਗਏ। ਨਾਲ ਹੀ ਉਹਨਾਂ ਦੇ ਨਾਲ ਗੱਲਬਾਤ ਕੀਤੀ ਗਈ। ਇਸ ਤੇ ਔਰਤਾਂ ਨੇ ਕਿਹਾ ਕਿ ਦਿੱਲੀ ਦੇ ਵਿੱਚ ਕੀਤੇ ਗਏ ਕੰਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਆਪਣੀ
ਵੋਟ ਦਿੱਤੀ ਜਾਵੇਗੀ ਨਾ ਕਿ ਇੱਕ ਹਜ਼ਾਰ ਰੁਪਏ ਦੇ ਬਦਲੇ।ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਹਰ ਪਾਰਟੀ ਵੱਲੋਂ ਵੱਡੇ ਵੱਡੇ ਐਲਾਨ ਕਰਕੇ ਲੋਕਾਂ ਨੂੰ ਲਾਲਚ ਦਿੱਤਾ ਜਾਂਦਾ ਹੈ।ਪਰ ਬਾਅਦ ਵਿੱਚ ਕੋਈ ਵੀ ਐਲਾਨ ਨੂੰ ਲਾਗੂ ਨਹੀਂ ਕੀਤਾ ਜਾਂਦਾ।ਇਸ ਤਰ੍ਹਾਂ ਸਾਰੇ ਲੋਕਾਂ ਨੇ ਕਿਹਾ ਕਿ ਇਸ ਵਾਰ ਸੋਚ ਸਮਝ ਕੇ
ਹੀ ਆਪਣੇ ਪ੍ਰਧਾਨ ਨੂੰ ਚੁਣਿਆ ਜਾਵੇਗਾ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।