ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਔਰਤਾਂ ਨਾਲ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ
ਸਰਕਾਰ ਆਉਣ ਉੱਤੇ ਪੰਜਾਬ ਵਿੱਚ ਔਰਤਾਂ ਨੂੰ ਇੱਕ ਨਹੀਂ ਬਲਕਿ ਦੋ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ। ਸੁਨਾਮ ‘ਚ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਔਲਾਨ ਕੀਤਾ। ਨੀਲੇ ਕਾਰਡ ਧਾਰਕ ਮਹਿਲਾਵਾਂ ਨੂੰ ਸਹੂਲਤਾਂ ਦੇਣਗੇ।ਸੁਖਬੀਰ ਨੇ 13 ਨੁਕਾਤੀ ਏਜੰਡੇ ਨੂੰ ਵੀ ਮੁੜ ਦੁਹਰਾਇਆ। ਭਦੌੜ ਹਲਕੇ ਤੋਂ ਪਾਰਟੀ
ਦੇ ਉਮੀਦਵਾਰ ਸਤਨਾਮ ਸਿੰਘ ਰਾਹੀ ਤੇ ਸੁਨਾਮ ਤੋਂ ਬਲਦੇਵ ਸਿੰਘ ਮਾਨ ਦੇ ਹੱਕ ਵਿਚ ਤਪਾ ਤੇ ਸੁਨਾਮ ਵਿਚ ਦੋ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਰ ਘਰ ਕੋਲੋਂ ਫਾਰਮ ਭਰਾਂਹੇ ਸਨ ਤੇ ਤੁਸੀਂ ਨਤੀਜਾ ਆਪ ਵੇਖ ਲਿਆ ਹੈ।
ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।