ਦੋਸਤੋ ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੀਆ ਯੋਜਨਾਵਾਂ ਤੇ ਸਕੀਮਾਂ ਚਲਾਈਆਂ ਜਾਂਦੀਆਂ ਹਨ ਜਿਸ ਨਾਲ ਲੋਕਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਆ ਸਕੇ।ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਤਿੰਨ ਹਜ਼ਾਰ ਰੁਪਏ ਪੈਨਸ਼ਨ ਦੇ
ਲਈ ਤੁਸੀਂ ਅਪਲਾਈ ਕਰ ਸਕਦੇ ਹੋ।ਦੋਸਤੋ ਜਿਨ੍ਹਾਂ ਦੇ ਈ ਸ਼ਰਮ ਕਾਰਡ ਬਣੇ ਹੋਏ ਹਨ ਉਹ ਲੋਕ ਇਸ ਦੀ ਆਫੀਸ਼ੀਅਲ ਵੈਬਸਾਈਟ ਤੇ ਜਾ ਕੇ ਇਸ ਫਾਰਮ ਨੂੰ ਭਰ ਸਕਦੇ ਹੋ।ਜਿਹਨਾਂ ਲੋਕਾਂ ਦੀ ਉਮਰ 18 ਤੋਂ 40 ਸਾਲ ਹੈ ਉਹ ਲੋਕ ਇਸ ਫਾਰਮ ਨੂੰ ਭਰ
ਸਕਦੇ ਹਨ।ਇਸ ਤੋਂ ਇਲਾਵਾ ਦੋਸਤੋ ਜਿਹੜੇ ਲੋਕ ਪ੍ਰਾਈਵੇਟ ਨੌਕਰੀ ਕਰਦੇ ਹਨ ਅਤੇ ਜਿਹਨਾਂ ਦੀ ਤਨਖਾਹ 15 ਹਜ਼ਾਰ ਰੁਪਏ ਤੋਂ ਘੱਟ ਹੈ ਉਹ ਇਸ ਫਾਰਮ ਨੂੰ ਭਰ ਸਕਦੇ ਹਨ।ਤੁਸੀਂ ਇਸ ਦੇ ਲਈ ਸੁਵਿਧਾ ਕੇਂਦਰ ਵਿੱਚ ਜਾ ਕੇ ਅਪਲਾਈ ਕਰ ਸਕਦੇ ਹੋ
ਜਾਂ ਫਿਰ ਤੁਸੀਂ official website ਤੇ ਜਾ ਕੇ ਖੁਦ ਵੀ ਇਸ ਲਈ ਅਪਲਾਈ ਕਰ ਸਕਦੇ ਹੋ।ਇਸ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਫਾਇਦਾ ਹੋਣ ਵਾਲਾ ਹੈ,ਤਿੰਨ ਹਜ਼ਾਰ ਰੁਪਏ ਪੈਨਸ਼ਨ ਮਿਲ ਸਕਦੀ ਹੈ।ਸੋ ਦੋਸਤੋ ਇਸ ਬਾਰੇ ਹੋਰ ਜਾਣਕਾਰੀ
ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ
ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।