ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਰਿਲਾਇੰਸ ਜੀਓ ਦੀ ਸਿੰਮ ਵਰਤਣ ਵਾਲੇ ਲੋਕਾਂ ਨੂੰ ਹੁਣ ਲੱਗੇਗਾ ਝਟਕਾ।ਦੋਸਤੋ ਹੁਣ ਪਹਿਲਾਂ ਵਰਗੇ ਨਜ਼ਾਰੇ ਜੀਓ ਦੀ ਸਿੰਮ ਵਰਤਣ ਵਾਲੇ ਲੋਕਾਂ ਨੂੰ ਨਹੀਂ ਲਗਣਗੇ।ਦੋਸਤੋ ਤੁਹਾਨੂੰ ਦੱਸ ਦਈਏ
ਕਿ ਜੀਓ ਕੰਪਨੀ ਨੇ ਹੁਣ ਆਪਣੇ ਪ੍ਰੀਪੇਡ ਪਲਾਨ ਵਿੱਚ ਵਾਧਾ ਕਰ ਦਿੱਤਾ ਹੈ। ਰੀਚਾਰਜ ਮਹਿੰਗੇ ਹੋਣ ਕਾਰਨ ਲੋਕਾਂ ਦੀਆਂ ਜੇਬਾਂ ਤੇ ਇਸ ਦਾ ਅਸਰ ਪੈਂਦਾ ਦਿਖਾਈ ਦੇਵੇਗਾ।ਦੋਸਤੋ ਤੁਹਾਨੂੰ ਦੱਸ ਦੇਈਏ ਕਿ 155 ਵਾਲਾ ਪੈਕਟ 186 ਰੁਪਏ ਦਾ ਕਰ
ਦਿੱਤਾ ਗਿਆ ਹੈ।ਇਸ ਤਰ੍ਹਾਂ ਦੋਸਤੋ ਜੀਓ ਕੰਪਨੀ ਨੇ ਆਪਣੇ ਪ੍ਰੀਪੇਡ ਪਲਾਨ ਦੇ ਵਿੱਚ ਵਾਧਾ ਕੀਤਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ
ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।