ਦੋਸਤੋ ਕੇਂਦਰ ਸਰਕਾਰ ਨਵੇਂ ਸਾਲ ਤੇ ਕਿਸਾਨਾਂ ਨੂੰ ਦੇਣ ਜਾ ਰਹੀ ਹੈ ਵੱਡਾ ਤੋਹਫਾ। ਇਸ ਤਰੀਕ ਨੂੰ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਆਉਣਗੇ ਚਾਰ-ਚਾਰ ਹਜ਼ਾਰ ਰੁਪਏ। ਦੋਸਤੋ ਨਵੇਂ ਸਾਲ ਦੀ ਸ਼ੁਰੂਆਤ ਹੋਣ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਬਾਰਡਰਾਂ ਉੱਤੇ ਬੈਠੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਿਆ।
ਇਸ ਤਰ੍ਹਾਂ ਕਿਸਾਨਾਂ ਵੱਲੋਂ ਵੀ ਹੁਣ ਆਪਣਾ ਧਰਨਾ ਚੁੱਕਣ ਦਾ ਫੈਸਲਾ ਲੈ ਲਿਆ ਹੈ।ਇਸ ਦੇ ਚੱਲਦੇ ਹੁਣ ਮੋਦੀ ਸਰਕਾਰ ਵੱਲੋਂ ਇੱਕ ਖੁਸ਼ਖਬਰੀ ਸਾਂਝੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ 15 ਦਸੰਬਰ ਨੂੰ ਕਿਸਾਨਾਂ ਦੇ ਖਾਤਿਆਂ ਵਿੱਚ ਦੋ ਦੋ ਹਜ਼ਾਰ ਰੁਪਏ ਦੀ ਕਿਸ਼ਤ ਭੇਜ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਕਈ ਕਿਸਾਨਾਂ ਨੂੰ 4 ਹਜ਼ਾਰ ਰੁਪਏ ਦੀ ਕਿਸ਼ਤ ਵੀ ਆ ਸਕਦੀ ਹੈ।ਇਸ ਮਾਮਲੇ ਦੇ ਵਿੱਚ ਮੋਦੀ ਸਰਕਾਰ ਨੇ ਫੈਸਲਾ ਲੈ ਲਿਆ ਹੈ ਅਤੇ ਕੇਂਦਰ ਸਰਕਾਰ ਦੀ ਮੋਹਰ ਦੀ ਉਡੀਕ ਹੋ ਰਹੀ ਹੈ।ਇਸ ਤਰ੍ਹਾਂ ਦੋਸਤੋ ਨਵੇਂ ਸਾਲ ਤੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ।ਉਨ੍ਹਾਂ ਦੇ ਖਾਤਿਆਂ ਵਿੱਚ
ਕਿਸ਼ਤ ਪਾ ਦਿੱਤੀ ਜਾਵੇਗੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।