ਦੋਸਤੋ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਅਤੇ ਹਰ ਸਿਆਸੀ ਪਾਰਟੀ ਵੱਖ-ਵੱਖ ਐਲਾਣ ਕਰਦੀ ਹੋਈ ਨਜ਼ਰ ਆ ਰਹੀ ਹੈ।ਕਾਂਗਰਸ ਸਰਕਾਰ ਹਰ ਵਾਰ ਘੇਰੇ ਦੇ ਵਿੱਚ ਫਸੀ ਹੋਈ ਨਜ਼ਰ ਆ ਰਹੀ ਹੈ।ਉੱਥੇ ਹੀ ਹਰ ਪਾਰਟੀ ਵੱਲੋਂ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਨਾਮ ਘੋਸ਼ਿਤ ਕੀਤੇ ਜਾ ਰਹੇ ਹਨ ਅਤੇ ਵੱਖ ਵੱਖ ਰੈਲੀਆਂ ਕੱਢੀਆਂ ਜਾ
ਰਹੀਆਂ ਹਨ।ਇਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਬਾਦਲ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ।ਉਸਨੇ ਕਿਹਾ ਕਿ ਸਾਡੀ ਸਰਕਾਰ ਆਉਣ ਤੇ ਲੋਕਾਂ ਨੂੰ 400 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ।ਸੁਖਬੀਰ ਬਾਦਲ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਕਿ ਸਾਡੀ ਸਰਕਾਰ ਆਉਣ ਤੇ
ਲੋਕਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਬਿਜਲੀ ਦੀਆਂ 400 ਯੂਨਿਟਾਂ ਮੁਆਫ ਕਰ ਦਿੱਤੀਆਂ ਜਾਣਗੀਆਂ।ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੀ ਐਲਾਨਾਂ ਦੇ ਮਾਮਲੇ ਦੇ ਵਿੱਚ ਪਿੱਛੇ ਨਹੀਂ ਹਟ ਰਹੀ।ਇਸ ਤਰ੍ਹਾਂ ਹਰ ਸਿਆਸੀ ਪਾਰਟੀ ਇਸ ਵੇਲੇ ਸਰਗਰਮ ਹੈ। ਇਹ ਜਾਣਕਾਰੀ ਸੋਸਲ ਮੀਡੀਆ
ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।