ਦੋਸਤੋ ਇਸ ਵੇਲੇ ਦੀ ਵੱਡੀ ਖਬਰ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਸਾਹਮਣੇ ਆਈ ਹੈ।ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਿਜਲੀ ਦੇ ਬਿੱਲਾਂ ਵਿੱਚ ਤਿੰਨ ਰੁਪਏ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ।ਪਰ 22 ਦਿਨਾਂ ਤੱਕ ਕੋਈ ਵੀ ਨੋਟੀਫੀਕੇਸ਼ਨ ਜਾਰੀ ਨਾ ਹੋਣ ਕਰਕੇ
ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਵੱਲੋਂ ਸੋਧੀਆ ਦਰਾਂ ਜ਼ਾਰੀ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਜਿਸ ਵਿੱਚ ਬਿਜਲੀ ਦੇ ਬਿੱਲਾਂ ਵਿੱਚ 3 ਰੁਪਏ ਕਟੌਤੀ ਦੀਆਂ ਦਰਾਂ 1 ਦਸੰਬਰ ਤੋਂ ਲਾਗੂ ਹੋਣਗੀਆਂ।ਤੁਹਾਨੂੰ ਦੱਸ ਦਈਏ ਕਿ ਦੋ ਕਿੱਲੋਵਾਟ ਬਿਜਲੀ ਖਪਤਕਾਰਾਂ ਲਈ
ਪਹਿਲੀਆਂ ਸੌਂ ਯੂਨਿਟਾਂ ਦੀ ਕੀਮਤ ਇੱਕ ਰੁਪਏ ਦਿੱਤੀ ਹੈ।ਇਸ ਤੋਂ ਉਪਰ ਵਾਲੇ ਖਪਤਕਾਰਾਂ ਲਈ ਬਿਜਲੀ ਦਾ ਰੇਟ 4.1ਰੁਪਏ ਕਰ ਦਿੱਤਾ ਹੈ।ਇਸ ਤਰ੍ਹਾਂ ਬਿਜਲੀ ਦੇ ਬਿੱਲਾਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।