ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣਨ ਦੇ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਆਸਾਂ ਹਨ ਕਿ ਹੁਣ ਪੰਜਾਬ ਦਾ ਸੁਧਾਰ ਹੋ ਸਕਦਾ ਹੈ।ਪੰਜਾਬ ਦੇ ਵਿੱਚ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੇ ਚਿਹਰੇ ਤੇ ਖੁਸ਼ੀ ਦੇਖਣ ਨੂੰ ਮਿਲ
ਸਕਦੀ ਹੈ।ਤੁਹਾਨੂੰ ਦੱਸ ਦਈਏ ਕਿ ਇਸ ਸਰਕਾਰ ਵੱਲੋਂ ਬਹੁਤ ਤੇਜ਼ੀ ਦੇ ਨਾਲ ਆਪਣੇ ਕੰਮ ਕੀਤੇ ਜਾ ਰਹੇ ਹਨ।ਤੁਹਾਨੂੰ ਦੱਸ ਦਈਏ ਕਿ ਇਸ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਕੱਲ੍ਹ ਕੀਤੀ ਗਈ।ਜਿਸ ਵਿੱਚ ਸਾਰੇ ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ
ਸ਼ਾਮਿਲ ਹੋਏ ਅਤੇ ਸਾਰੀਆਂ ਗਰੰਟੀਆਂ ਦੇ ਬਾਰੇ ਚਰਚਾ ਕੀਤੀ ਗਈ।ਤੁਹਾਨੂੰ ਦੱਸ ਦਈਏ ਕਿ ਇਸ ਕੈਬਨਿਟ ਮੀਟਿੰਗ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਸਾਰੇ ਵੱਡੇ ਵੱਡੇ ਫੈਸਲੇ ਲਏ ਗਏ।ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਸਕੂਲਾਂ ਨੂੰ ਵਧੀਆ ਬਣਾਇਆ
ਜਾਵੇਗਾ ਅਤੇ ਪੁਰਾਣੀ ਇਮਾਰਤ ਨੂੰ ਢਾਹ ਕੇ ਨਵੀਆਂ ਇਮਾਰਤਾਂ ਬਣਾਈਆਂ ਜਾਣਗੀਆਂ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਨੌਕਰੀਆਂ ਕੱਢੀਆਂ ਜਾਣਗੀਆਂ। ਇਸ ਤਰ੍ਹਾਂ ਕਿਹਾ ਜਾ ਸਕਦਾ ਹੈ ਕਿ ਹੁਣ ਨਵੀਂ ਸਰਕਾਰ
ਆਉਣ ਤੇ ਪੰਜਾਬ ਵਿੱਚ ਕਾਫ਼ੀ ਸੁਧਾਰ ਹੋਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ
ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।