ਦੋਸਤੋ ਜਲਦੀ ਹੀ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾ ਸ਼ੁਰੂ ਹੋਣ ਜਾ ਰਹੀਆਂ ਹਨ।ਜਿਸ ਦੇ ਮੱਦੇਨਜ਼ਰ ਸਿਆਸੀ ਲੀਡਰਾਂ ਵੱਲੋਂ ਸਖ਼ਤੀ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ। ਦੋਸਤੋ ਤੁਹਾਨੂੰ ਦੱਸ ਦੇਈਏ ਕਿ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਧਾਰਮਿਕ ਡੇਰਿਆਂ ਨਾਲ
ਵੀ ਸਬੰਧ ਕਾਇਮ ਕੀਤੇ ਜਾ ਰਹੇ ਹਨ ਤਾਂ ਜੋ ਵੋਟਾਂ ਹਾਸਲ ਕਰਕੇ ਆਪਣੀ ਸਰਕਾਰ ਕਾਇਮ ਕੀਤੀ ਜਾ ਸਕੇ।ਹਰ ਸਿਆਸੀ ਲੀਡਰ ਅਪਣੀ ਪੂਰੀ ਜੀਅ ਜਾਨ ਲਗਾ ਰਿਹਾ ਹੈ।ਜਿਸਦੇ ਚਲਦੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਕਿ ਡੇਰਾ ਸਿਰਸਾ ਦੇ ਮੁਖੀ ਨੂੰ 21ਦਿਨਾਂ ਦੀ
ਪੈਰੋਲ ਦਿੱਤੀ ਗਈ ਹੈ।ਹੁਣ ਵੱਡੀ ਖਬਰ ਸਾਹਮਣੇ ਆਈ ਹੈ ਕਿ ਡੇਰਾ ਸਿਰਸਾ ਦੇ ਸਮਰਥਕਾਂ ਦੀਆਂ ਵੋਟਾਂ ਕਿਸ ਸਿਆਸੀ ਪਾਰਟੀ ਨੂੰ ਦਿੱਤੀ ਜਾਵੇਗੀ ਇਸ ਦੇ ਵਾਰੇ ਚਰਚਾ ਬਣੀ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਡੇਰਾ ਸਿਰਸਾ ਦੇ ਸਮਰਥਕਾਂ ਦਾ ਕਹਿਣਾ ਹੈ
ਕਿ ਹਾਲੇ ਤੱਕ ਕਿਸੇ ਵੀ ਸਿਆਸੀ ਪਾਰਟੀ ਵਲ਼ੋਂ ਉਹਨਾਂ ਤੱਕ ਪਹੁੰਚ ਨਹੀਂ ਕੀਤੀ ਗਈ। ਕਿਹਾ ਜਾ ਰਿਹਾ ਹੈ ਕਿ ਵੋਟਾਂ ਤੋਂ ਦੋ ਦਿਨ ਪਹਿਲਾਂ ਇਹ ਪਤਾ ਲੱਗ ਜਾਵੇਗਾ ਕਿ ਡੇਰਾ ਸਮਰਥਕਾਂ ਦੀਆਂ ਵੋਟਾਂ ਕਿਸ ਸਿਆਸੀ ਪਾਰਟੀ ਨੂੰ ਜਾਣਗੀਆਂ।ਇਸ ਬਾਰੇ ਹੋਰ
ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਤੁਸੀਂ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ
ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।