ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਜਨਵਰੀ, 2022 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ
ਤਹਿਤ 10ਵੀਂ ਕਿਸ਼ਤ ਜਾਰੀ ਕਰਨਗੇ। ਪੀਐਮਓ ਨੇ ਕਿਹਾ ਕਿ ਪੀਐਮ ਮੋਦੀ 10 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 20,000 ਕਰੋੜ ਰੁਪਏ ਟ੍ਰਾਂਸਫਰ ਕਰਨਗੇ। “ਜ਼ਮੀਨੀ ਪੱਧਰ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਨਿਰੰਤਰ ਵਚਨਬੱਧਤਾ ਅਤੇ ਸੰਕਲਪ ਦੇ
ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ 1 ਜਨਵਰੀ 2022 ਨੂੰ ਦੁਪਹਿਰ 12:30 ਵਜੇ ਜਾਰੀ ਕਰਨਗੇ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।